ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਆਜ਼ਾਦ ਉਮੀਦਵਾਰ ਅਮਨਦੀਪ ਕੌਰ ਦੀ ਚੋਣ ਮੁਹਿੰਮ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ <br/>

Ad Position 21
No active advertisement
ਅਜੀਤ ਡੈਸਕ 24-05-2026
ਧਨੌਲਾ, 23 ਮਈ (ਜਤਿੰਦਰ ਸਿੰਘ ਧਨੌਲਾ)-ਨਗਰ ਕੌਂਸਲ ਧਨੌਲਾ ਦੇ ਵਾਰਡ ਨੰ: 13 ਤੋਂ ਆਜ਼ਾਦ ਉਮੀਦਵਾਰ ਅਮਨਦੀਪ ਕੌਰ ਨੇ ਵੱਡੀ ਗਿਣਤੀ ਵਿਚ ਸਮਰਥਕਾਂ ਸਮੇਤ ਆਪਣੇ ਵਾਰਡ ਦੇ ਇਕ-ਇਕ ਘਰ ਜਾ ਕੇ ਵੋਟਾਂ ਮੰਗੀਆਂ | ਮੰਡੀ ਤੇ ਸੀਨੀਅਰ ਕਾਂਗਰਸੀ ਆਗੂ ਸੁਰਿੰਦਰਪਾਲ ਬਾਲਾ ਨੇ ਗੱਲਬਾਤ ਦੌਰਾਨ ਆਖਿਆ ਕਿ ਅਮਨਦੀਪ ਕੌਰ ਪਹਿਲਾਂ ਵੀ ਕੌਂਸਲਰ ਰਹਿ ਚੁੱਕੇ ਹਨ | ਹਰ ਇਕ ਘਰ ਦੇ ਦੁੱਖ ਸੁੱਖ ਨਾਲ ਨਿਰੰਤਰ ਜੁੜੇ ਹੋਣ ਕਰ ਕੇ ਉਨ੍ਹਾਂ ਨੂੰ ਮਜ਼ਬੂਤ ਲੋਕ ਆਧਾਰ ਹਾਸਲ ਹੈ | ਜਿਸ ਕਰ ਕੇ ਲੋਕ ਉਨ੍ਹਾਂ ਦੀ ਚੋਣ ਮੁਹਿੰਮ ਨੂੰ ਆਪਣੀ ਜ਼ੰੁਮੇਵਾਰੀ ਸਮਝ ਕੇ ਉਸਾਰਨ 'ਤੇ ਲੱਗੇ ਹੋਏ ਹਨ | ਸੁਰਿੰਦਰਪਾਲ ਬਾਲਾ ਨੇ ਆਖਿਆ ਅਮਨਦੀਪ ਕੌਰ ਵੱਡੀ ਲੀਡ ਨਾਲ ਜਿੱਤ ਦਰਜ ਕਰਨਗੇ |

Ad Position 22
No active advertisement
ਪਿਛਲੀ ਖ਼ਬਰ ਸਫ਼ਾਈ ਸੇਵਕਾਂ ਦੇ ਵਫ਼ਦ ਵਲੋਂ ਰਿੰਕਾ ਕੁਤਬਾ ਦੀ ਅਗਵਾਈ ਹੇਠ ਮੁੱਖ ਮੰਤਰੀ ਨਾਲ ਗੱਲਬਾਤ <br/> ਅਗਲੀ ਖ਼ਬਰ ਅਕਾਲੀ ਉਮੀਦਵਾਰ ਤਰਨਜੀਤ ਕੌਰ ਸੰਧੂ ਦੇ ਹੱਕ 'ਚ ਅਕਾਲੀ ਆਗੂਆਂ ਵਲੋਂ ਚੋਣ ਪ੍ਰਚਾਰ <br/>
Ad Position 24
No active advertisement