ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਵਾਰਡ ਨੰਬਰ 43 ਤੋਂ ਬਸਪਾ ਉਮੀਦਵਾਰ ਸਰਬਜੀਤ ਕੌਰ ਨੇ ਰੋਡ ਸ਼ੋਅ ਕੀਤਾ <br/>

Ad Position 21
No active advertisement
ਅਜੀਤ ਡੈਸਕ 24-05-2026
ਬਰਨਾਲਾ, 23 ਮਈ (ਅਸ਼ੋਕ ਭਾਰਤੀ)-ਨਗਰ ਨਿਗਮ ਬਰਨਾਲਾ ਦੇ ਵਾਰਡ ਨੰ: 43 ਤੋਂ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਸਰਬਜੀਤ ਕੌਰ ਵਲੋਂ ਰੋਡ ਸ਼ੋਅ ਕੀਤਾ ਗਿਆ | ਇਸ ਮੌਕੇ ਬਹੁਜਨ ਸਮਾਜ ਪਾਰਟੀ ਪੰਜਾਬ ਦੇ ਜਰਨਲ ਸਕੱਤਰ ਲੈਕ: ਅਮਰਜੀਤ ਸਿੰਘ ਝਲੂਰ, ਜ਼ਿਲ੍ਹਾ ਪ੍ਰਧਾਨ ਡਾ: ਸਰਬਜੀਤ ਸਿੰਘ ਖੇੜੀ ਨੇ ਕਿਹਾ ਕਿ ਬਸਪਾ ਦੇ ਉਮੀਦਵਾਰਾਂ ਨੂੰ ਜਿਤਾਇਆ ਜਾਵੇ, ਜਿਸ ਨਾ ਗ਼ਰੀਬ ਲੋਕਾਂ ਦੀ ਗੱਲ ਵੀ ਸੁਣੀ ਜਾ ਸਕੇ | ਇਸ ਮੌਕੇ ਹਲਕਾ ਭਦੌੜ ਦੇ ਇੰਚਾਰਜ ਦਰਸ਼ਨ ਸਿੰਘ, ਹਲਕਾ ਪ੍ਰਧਾਨ ਸੁਖਵਿੰਦਰ ਸਿੰਘ, ਜਗਤਾਰ ਸਿੰਘ ਬੀਹਲਾ, ਹਾਕਮ ਸਿੰਘ ਬੀ.ਪੀ.ਈ.ਓ., ਅਵਤਾਰ ਸਿੰਘ ਖੁੱਡੀ, ਕਰਮਜੀਤ ਸਿੰਘ ਖੁੱਡੀ ਅਤੇ ਸਮਰਥਕ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਹਰਦੀਪ ਕੌਰ ਦੀ ਚੋਣ ਮੁਹਿੰਮ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ <br/> ਅਗਲੀ ਖ਼ਬਰ ਅਕਾਲੀ ਉਮੀਦਵਾਰ ਅਮਨਦੀਪ ਸਿੰਘ ਨੂੰ ਮਿਲ ਰਿਹਾ ਭਾਰੀ ਸਮਰਥਨ <br/>
Ad Position 24
No active advertisement