ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਹਰਦੀਪ ਕੌਰ ਦੀ ਚੋਣ ਮੁਹਿੰਮ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ <br/>

Ad Position 21
No active advertisement
ਅਜੀਤ ਡੈਸਕ 24-05-2026
ਧਨੌਲਾ, 23 ਮਈ (ਜਤਿੰਦਰ ਸਿੰਘ ਧਨੌਲਾ)-ਵਰਿ੍ਹਆਂ ਤੋਂ ਮੰਡੀ ਅੰਦਰ ਚਾਹ ਦੀ ਸਟਾਲ ਲਾ ਕੇ ਸੇਵਾ ਨਿਭਾਉਣ ਵਾਲੇ ਹਰਬੰਸ ਸਿੰਘ ਬੰਸਾ ਦੀ ਧਰਮ ਪਤਨੀ ਹਰਦੀਪ ਕੌਰ ਵਾਰਡ ਨੰਬਰ ਇਕ ਤੋਂ ਆਜ਼ਾਦ ਉਮੀਦਵਾਰ ਹਨ | ਉਨ੍ਹਾਂ ਵਲੋਂ ਵੱਡੀ ਗਿਣਤੀ ਵਿਚ ਸਮਰਥਕਾਂ ਸਮੇਤ ਵਾਰਡ ਦੇ ਅੰਦਰ ਨੁੱਕੜ ਇਕੱਤਰਤਾਵਾਂ ਕੀਤੀਆਂ ਗਈਆਂ | ਚਾਹ ਦੀ ਸਟਾਲ ਦੀ ਹਰਮਨ ਪਿਆਰਤਾ ਕਰ ਕੇ ਹਰਬੰਸ ਸਿੰਘ ਦਾ ਲੋਕ ਮਨਾਂ ਅੰਦਰ ਨਰੋਆ ਆਧਾਰ ਸਥਾਪਿਤ ਹੈ | ਟਰੱਕ ਯੂਨੀਅਨ ਦੇ ਸਾਬਕਾ ਪ੍ਰਧਾਨ ਅਤੇ ਕਾਂਗਰਸ ਪਾਰਟੀ ਦੇ ਬਲਾਕ ਪ੍ਰਧਾਨ ਸੁਰਿੰਦਰ ਪਾਲਾ ਨੇ ਹਰਦੀਪ ਕੌਰ ਦੀ ਚੋਣ ਮੁਹਿੰਮ ਨੂੰ ਬੁਲੰਦੀਆਂ ਤੱਕ ਲਿਜਾਣ ਦਾ ਬੀੜਾ ਚੁੱਕਿਆ ਹੋਇਆ ਹੈ | ਜਿਸ ਤੋਂ ਇਹ ਗੱਲ ਦਾਅਵੇ ਨਾਲ ਆਖੀ ਜਾ ਸਕਦੀ ਹੈ | ਕਿ ਉਨ੍ਹਾਂ ਨੂੰ ਭਾਰੀ ਸਮਰਥਨ ਪ੍ਰਾਪਤ ਹੋ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਸਾਂਝੀ ਸੰਘਰਸ਼ ਕਮੇਟੀ ਪਾਵਰਕਾਮ ਸਰਕਲ ਬਰਨਾਲਾ ਦੀ ਮੀਟਿੰਗ ਹੋਈ <br/> ਅਗਲੀ ਖ਼ਬਰ ਵਾਰਡ ਨੰਬਰ 43 ਤੋਂ ਬਸਪਾ ਉਮੀਦਵਾਰ ਸਰਬਜੀਤ ਕੌਰ ਨੇ ਰੋਡ ਸ਼ੋਅ ਕੀਤਾ <br/>
Ad Position 24
No active advertisement