ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਐਸ.ਬੀ.ਐਸ. ਸਕੂਲ ਵਿਖੇ ਗਣਿਤ ਵਿਸ਼ੇ ਸੰਬੰਧੀ ਗਤੀਵਿਧੀਆਂ ਕਰਵਾਈਆਂ <br/>

Ad Position 21
No active advertisement
ਅਜੀਤ ਡੈਸਕ 24-05-2026
ਬਰਨਾਲਾ, 23 ਮਈ (ਅਸ਼ੋਕ ਭਾਰਤੀ)-ਐਸ.ਬੀ.ਐਸ. ਪਬਲਿਕ ਸਕੂਲ ਸੁਰਜੀਤਪੁਰਾ ਵਿਖੇ ਗਣਿਤ ਵਿਸ਼ੇ ਸਬੰਧੀ ਗਤੀਵਿਧੀਆਂ ਕਰਵਾਈਆਂ ਗਈਆਂ | ਜਿਸ ਵਿਚ ਪਹਿਲੀ ਕਲਾਸ ਦੇ ਵਿਦਿਆਰਥੀਆਂ ਨੇ ਭਾਗ ਲਿਆ | ਅਧਿਆਪਕਾ ਹਰਮਨਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਖਿਡੌਣਿਆਂ, ਤਸਵੀਰਾਂ ਅਤੇ ਹੋਰ ਸਿੱਖਣ ਸਮੱਗਰੀ ਦੀ ਮਦਦ ਨਾਲ ਰਚਨਾਤਮਿਕ ਢੰਗ ਨਾਲ ਜਾਣਕਾਰੀ ਦਿੱਤੀ | ਪਿ੍ੰਸੀਪਲ ਕਮਲਜੀਤ ਕੌਰ ਤੇ ਵਾਈਸ ਪਿ੍ੰਸੀਪਲ ਡਾ: ਸੰਜੇ ਕੁਮਾਰ ਨੇ ਕਿਹਾ ਕਿ ਸੰਸਥਾ ਦਾ ਮੁੱਖ ਉਦੇਸ਼ ਬੱਚਿਆਂ ਨੂੰ ਗੁਣਵੱਤਾ ਭਰਪੂਰ ਅਤੇ ਪ੍ਰਯੋਗਾਤਮਿਕ ਸਿੱਖਿਆ ਪ੍ਰਦਾਨ ਕਰਨਾ ਹੈ ਤਾਂ ਜੋ ਉਹ ਸਿੱਖਣ ਦੇ ਹਰ ਪੱਖ ਵਿਚ ਮਜ਼ਬੂਤ ਬਣ ਸਕਣ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ਼ਿਵਾਲਿਕ ਪਬਲਿਕ ਸਕੂਲ ਤਪਾ 'ਚ ਵੱਖ-ਵੱਖ ਗਤੀਵਿਧੀਆਂ ਦਾ ਆਯੋਜਨ <br/> ਅਗਲੀ ਖ਼ਬਰ ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ ਵਿਖੇ ਹੋਣਹਾਰ ਵਿਦਿਆਰਥੀ ਕੀਤੇ ਸਨਮਾਨਿਤ <br/>
Ad Position 24
No active advertisement