02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਸ਼ਕਤੀਜੀਤ ਸਿੰਘ ਜ਼ਿਲ੍ਹਾ ਕਾਂਗਰਸ ਐਸ. ਸੀ. ਸੈੱਲ ਦੇ ਬਣੇ ਚੇਅਰਮੈਨ <br/>

Ad Position 21
No active advertisement
ਅਜੀਤ ਡੈਸਕ 24-05-2026
ਸੰਗਰੂਰ, 23 ਮਈ (ਅਮਨਦੀਪ ਸਿੰਘ ਬਿੱਟਾ)-ਸੰਗਰੂਰ ਦੇ ਐਸ. ਸੀ. ਵਿੰਗ ਦਾ ਨੌਜਵਾਨ ਆਗੂ ਸ਼ਕਤੀਜੀਤ ਸਿੰਘ ਨੂੰ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ | ਇਹ ਨਿਯੁਕਤੀ ਪੰਜਾਬ ਪ੍ਰਦੇਸ਼ ਕਾਂਗਰਸ ਐਸ. ਸੀ. ਸੈੱਲ ਵਲੋਂ ਕੀਤੀ ਗਈ ਹੈ | ਸ਼ਕਤੀਜੀਤ ਸਿੰਘ ਲੰਬੇ ਸਮੇਂ ਤੋਂ ਕਾਂਗਰਸ 'ਚ ਸਰਗਰਮਤਾ ਨਾਲ ਕੰਮ ਕਰਦੇ ਆ ਰਹੇ ਹਨ | ਨਿਯੁਕਤੀ ਉਪਰੰਤ ਸ਼ਕਤੀਜੀਤ ਸਿੰਘ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਲੀਡਰਸ਼ਿਪ ਤੇ ਸਾਬਕਾ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਦਾ ਆਭਾਰ ਪ੍ਰਗਟਾਇਆ ਹੈ | ਉਨ੍ਹਾਂ ਕਿਹਾ ਕਿ ਉਹ ਕਾਂਗਰਸ ਦੀ ਮਜ਼ਬੂਤੀ ਤੇ 2027 ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦੀ ਜਿੱਤ ਲਈ ਤਨਦੇਹੀ ਨਾਲ ਕੰਮ ਕਰਨਗੇ |

Ad Position 22
No active advertisement
ਪਿਛਲੀ ਖ਼ਬਰ ਸਿੱਖਿਆ ਕ੍ਰਾਂਤੀ ਦੀ ਬਦੌਲਤ ਪੰਜਾਬ ਨੂੰ ਦੇਸ਼ ਭਰ 'ਚੋਂ ਮਿਲਿਆ ਮੋਹਰੀ ਸਥਾਨ - ਸੰਘਾ <br/> ਅਗਲੀ ਖ਼ਬਰ ਰੇਲਵੇ ਪੁਲਿਸ ਨੂੰ ਮਿਲੀ ਅਣਪਛਾਤੀ ਲਾਸ਼
Ad Position 24
No active advertisement