08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਬਾਬਾ ਬੀਰਮ ਦਾਸ ਦੇ ਤਿੰਨ ਰੋਜ਼ਾ ਸਾਲਾਨਾ ਬਰਸੀ ਸਮਾਗਮ 28 ਤੋਂ <br/>

Ad Position 21
No active advertisement
ਅਜੀਤ ਡੈਸਕ 27-05-2026
ਟੱਲੇਵਾਲ, 26 ਮਈ (ਸੋਨੀ ਚੀਮਾ)-ਇਤਿਹਾਸਕ ਪਿੰਡ ਗਹਿਲ ਦੇ ਪ੍ਰਸਿੱਧ ਮਹਾਂਪੁਰਸ਼ ਬਾਬਾ ਹੀਰਾ ਦਾਸ, ਬਾਬਾ ਬੀਰਮ ਦਾਸ ਅਤੇ ਬਾਬਾ ਬੋਹੜ ਦਾਸ ਦੇ ਅਸਥਾਨ ਤੇ ਬਾਬਾ ਬੀਰਮ ਦਾਸ ਜੀ ਦੇ ਬਰਸੀ ਸਬੰਧੀ ਤਿੰਨ ਰੋਜ਼ਾ ਸਾਲਾਨਾ ਸਮਾਗਮ 28 ਤੋਂ 30 ਮਈ ਤੱਕ ਕਰਵਾਏ ਜਾ ਰਹੇ ਹਨ | ਪ੍ਰਬੰਧਕਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਕਤ ਸਾਲਾਨਾ ਤਿੰਨ ਰੋਜ਼ਾ ਧਾਰਮਿਕ ਸਮਾਗਮਾਂ ਦੌਰਾਨ ਜਿੱਥੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ, ੳੱੁਥੇ ਵੱਖ-ਵੱਖ ਧਾਰਮਿਕ, ਸਿਆਸੀ ਅਤੇ ਹੋਰ ਸੰਸਥਾਵਾਂ ਦੇ ਆਗੂਆਂ ਤੋਂ ਇਲਾਵਾ ਇਲਾਕੇ ਦੀ ਸੰਗਤ ਭਰਵੀਂ ਹਾਜ਼ਰੀ ਲਗਵਾਏਗੀ ਅਤੇ ਗੁਰੂ ਕੇ ਲੰਗਰ ਅਤੱੁਟ ਵਰਤਾਏ ਜਾਣਗੇ |

Ad Position 22
No active advertisement
ਪਿਛਲੀ ਖ਼ਬਰ ਐਸ.ਸੀ. ਸੈੱਲ ਜ਼ਿਲ੍ਹਾ ਬਾਡੀ ਦਾ ਜ਼ਿਲ੍ਹਾ ਪੱਧਰੀ ਢਾਂਚਾ ਭੰਗ <br/> ਅਗਲੀ ਖ਼ਬਰ ਕਬਾੜ ਦੀ ਦੁਕਾਨ ਨੂੰ ਲੱਗੀ ਅੱਗ, ਨੁਕਸਾਨ ਤੋਂ ਬਚਾਅ <br/>
Ad Position 24