ਬਾਬਾ ਬਕਾਲਾ ਸਾਹਿਬ ਵਿਖੇ 31 ਮਈ ਨੂੰ ਕੀਤੀ ਜਾ ਰਹੇ ਪੰਥਕ ਇਕੱਠ ਦੀ ਤਿਆਰੀ ਸਬੰਧੀ ਇਕੱਤਰਤਾ
ਅਜੀਤ ਡੈਸਕ
28-05-2026
ਇਸ ਮੌਕੇ ਪ੍ਰਧਾਨ ਸ਼ੇਰ ਸਿੰਘ ਖ਼ਾਲਸਾ, ਮਾਸਟਰ ਹਰਬੰਸ ਸਿੰਘ ਸ਼ੇਰਪੁਰ, ਜਥੇ: ਸੁਖਵਿੰਦਰ ਸਿੰਘ ਸੁੱਖਾ, ਗੁਰਦੀਪ ਸਿੰਘ ਕਾਲਾ, ਜਸਵਿੰਦਰ ਸਿੰਘ ਦੀਦਾਰਗੜ੍ਹ, ਜਗਦੇਵ ਸਿੰਘ ਬਧੇਸਾ, ਕੁਲਵੰਤ ਸਿੰਘ ਜਗਦੇ, ਹਰਜਿੰਦਰ ਸਿੰਘ ਮਾਂਗੇਵਾਲ, ਢਾਡੀ ਰਮਨਦੀਪ ਸਿੰਘ ਦੀਵਾਨਾ, ਗੁਰਦੀਪ ਸਿੰਘ ਟਿਵਾਣਾ, ਰਾਗੀ ਭਾਈ ਜਗਸੀਰ ਸਿੰਘ ਖਾਲਸਾ, ਢਾਡੀ ਹਰਜਿੰਦਰ ਸਿੰਘ ਦੀਵਾਨਾ, ਭਾਈ ਗੁਰਸੇਵਕ ਸਿੰਘ, ਸਰਬਜੀਤ ਸਿੰਘ ਗੰਗੋਹਰ, ਗੁਰਵਿੰਦਰ ਸਿੰਘ ਕਲਾਲਾ, ਗੁਰਮੇਲ ਸਿੰਘ ਗੁੰਮਟੀ, ਸੁਖਵਿੰਦਰ ਸਿੰਘ ਛੀਨੀਵਾਲ, ਕਰਨੈਲ ਸਿੰਘ ਢੈਪਈ, ਆਤਮਾ ਸਿੰਘ ਨੰਬਰਦਾਰ ਆਦਿ ਹਾਜ਼ਰ ਸਨ।