09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

ਕੇਵਲ ਸਿੰਘ ਢਿੱਲੋਂ ਨੂੰ ਸੂਬਾ ਪ੍ਰਧਾਨ ਬਣਾਉਣ 'ਤੇ ਖ਼ੁਸ਼ੀ 'ਚ ਲੱਡੂ ਵੰਡੇ ਤੇ ਪਟਾਕੇ ਚਲਾਏ <br/>

Ad Position 21
No active advertisement
ਅਜੀਤ ਡੈਸਕ 30-05-2026
ਹੰਡਿਆਇਆ, 29 ਮਈ (ਗੁਰਜੀਤ ਸਿੰਘ ਖੁੱਡੀ)-ਭਾਰਤੀ ਜਨਤਾ ਪਾਰਟੀ ਵਲੋਂ ਸਾਬਕਾ ਵਿਧਾਇਕ ਸ: ਕੇਵਲ ਸਿੰਘ ਢਿੱਲੋਂ ਨੂੰ ਭਾਜਪਾ ਪੰਜਾਬ ਦਾ ਸੂਬਾ ਪ੍ਰਧਾਨ ਨਿਯੁਕਤ ਕੀਤੇ ਜਾਣ 'ਤੇ ਗੱਡਾ ਖਾਨਾ ਚੌਕ ਹੰਡਿਆਇਆ ਵਿਖੇ ਭਾਜਪਾ ਆਗੂਆਂ ਤੇ ਵਰਕਰਾਂ ਨੇ ਖ਼ੁਸ਼ੀ ਵਿਚ ਲੱਡੂ ਵੰਡੇ ਅਤੇ ਪਟਾਕੇ ਚਲਾਏ | ਇਸ ਮੌਕੇ ਭਾਜਪਾ ਦੀ ਸੂਬਾ ਕਮੇਟੀ ਮੈਂਬਰ ਅਸ਼ਵਨੀ ਕੁਮਾਰ ਆਸ਼ੂ, ਅਸ਼ੋਕ ਕੁਮਾਰ ਸ਼ਾਸਤਰੀ, ਮੰਡਲ ਪ੍ਰਧਾਨ ਜੋਨੀ ਸ਼ਰਮਾ, ਯਸ਼ਪਾਲ ਜੋਸ਼ੀ, ਸੁਖਮਿੰਦਰਪਾਲ ਜੇਠੀ, ਗੋਰਾ ਲਾਲ ਦਿਲਵਾਲਾ, ਸਾਬਕਾ ਐਮ.ਸੀ. ਸੁਰਜੀਤ ਕੌਰ, ਕੁਲਦੀਪ ਸਿੰਘ ਧਾਲੀਵਾਲ, ਸਰਬਜੀਤ ਸਿੰਘ, ਸੋਮਨਾਥ, ਸੁਰਜੀਤ ਸਿੰਘ ਬੋਗੜ ਨੇ ਕਿਹਾ ਕਿ ਮਿਹਨਤੀ ਅਤੇ ਲੋਕਪਿ੍ਯ ਆਗੂ ਕੇਵਲ ਸਿੰਘ ਢਿੱਲੋਂ ਨੂੰ ਇਹ ਵੱਡੀ ਜ਼ਿੰਮੇਵਾਰੀ ਸੌਂਪ ਕੇ ਪਾਰਟੀ ਨੇ ਪੰਜਾਬ ਦੇ ਵਰਕਰਾਂ, ਆਗੂਆਂ ਦਾ ਮਾਣ ਵਧਾਇਆ ਹੈ | ਇਸ ਮੌਕੇ ਪਰਮਜੀਤ ਕੌਰ, ਬੂਟਾ ਸਿੰਘ, ਮਾਣਕ ਸਿੰਘ, ਭਾਜਪਾ ਦੇ ਆਗੂ, ਵਰਕਰ ਤੇ ਵਾਸੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬੀ.ਡੀ.ਪੀ.ਓ. ਦਫ਼ਤਰ ਅੱਗੇ ਸਮੂਹ ਦਫ਼ਤਰੀ ਤੇ ਫ਼ੀਲਡ ਸਟਾਫ਼ ਵਲੋਂ ਹੜਤਾਲ 8ਵੇਂ ਦਿਨ 'ਚ ਸ਼ਾਮਿਲ <br/> ਅਗਲੀ ਖ਼ਬਰ ਪਿੰਡ ਗਹਿਲ ਵਿਖੇ ਮੁਫ਼ਤ ਚੈੱਕਅਪ ਕੈਂਪ ਭਲਕੇ
Ad Position 24