13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਅਣਪਛਾਤੇ ਨੌਜਵਾਨ ਦੀ ਲਾਸ਼ ਮਿਲੀ

Ad Position 21
repet_subhas-goyals [Copy P29]
ਅਜੀਤ ਡੈਸਕ 01-06-2026

ਧਨੌਲਾ, 31 ਮਈ (ਜਤਿੰਦਰ ਸਿੰਘ ਧਨੌਲਾ)-ਮੈਰੀਲੈਂਡ ਕੋਲੋਂ ਲੰਘਦੇ ਰਜਬਾਹੇ ਦੇ ਨੇੜੇ ਪਾਣੀ ਵਾਲੇ ਖਾਲ 'ਚੋਂ ਇੱਕ ਅਣਪਛਾਤੇ ਨੌਜਵਾਨ ਦੀ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਖਾਲ ਦੇ ਨੇੜਿਉਂ ਇੱਕ ਮੋਟਰਸਾਈਕਲ ਵੀ ਮਿਲਿਆ ਹੈ | ਜਿਸ ਦਾ ਨੰਬਰ ਪੀ.ਬੀ. 10 ਐਲ 1533 ਦੱਸਿਆ ਜਾ ਰਿਹਾ ਹੈ | ਮਿ੍ਤਕ ਦੀ ਲਾਸ਼ ਨੂੰ ਮੁਰਦਾਘਰ ਬਰਨਾਲਾ ਵਿਖੇ ਰੱਖਿਆ ਗਿਆ ਹੈ | ਐਸ.ਐਚ.ਓ. ਗੁਰਵਿੰਦਰ ਸਿੰਘ ਨਾਲ ਗੱਲ ਕਰਨ 'ਤੇ ਉਨ੍ਹਾਂ ਕੋਈ ਵੀ ਤਸੱਲੀ ਬਖ਼ਸ਼ ਜਵਾਬ ਦੇਣਾ ਜ਼ਰੂਰੀ ਨਹੀਂ ਸਮਝਿਆ |

Ad Position 22
No active advertisement
ਪਿਛਲੀ ਖ਼ਬਰ ਆਜ਼ਾਦ ਤੌਰ 'ਤੇ ਜੇਤੂ ਉਮੀਦਵਾਰ ਅਮਰਜੀਤ ਕੌਰ ਦਾ ਜੱਦੀ ਪਿੰਡ ਪੱਖੋਕੇ ਵਾਸੀਆਂ ਵਲੋਂ ਸਨਮਾਨ <br/> ਅਗਲੀ ਖ਼ਬਰ ਕੰਨਿਆ ਸਕੂਲ ਸ਼ਹਿਣਾ ਦੀਆਂ ਹੋਣਹਾਰ ਵਿਦਿਆਰਥਣਾਂ ਦਾ ਸਨਮਾਨ
Ad Position 24