04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਪੰਜਾਬ ਸਟੇਟ ਰੈਂਕਿੰਗ ਬੈਡਮਿੰਟਨ ਟੂਰਨਾਮੈਂਟ 5 ਤੋਂ 7 ਤੱਕ

Ad Position 21
No active advertisement
ਅਜੀਤ ਡੈਸਕ 03-06-2026
ਬਰਨਾਲਾ, 2 ਜੂਨ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਬੈਡਮਿੰਟਨ ਐਸੋਸੀਏਸ਼ਨ ਬਰਨਾਲਾ ਵਲੋਂ ਪੰਜਾਬ ਬੈਡਮਿੰਟਨ ਐਸੋਸੀਏਸ਼ਨ ਦੇ ਸਹਿਯੋਗ ਨਾਲ ਮਿੰਨੀ ਅੰਡਰ-11 ਅਤੇ ਅੰਡਰ-13 ਪੰਜਾਬ ਸਟੇਟ ਰੈਂਕਿੰਗ ਬੈਡਮਿੰਟਨ ਟੂਰਨਾਮੈਂਟ-2026 ਮਿਤੀ 5 ਤੋਂ 7 ਜੂਨ ਤੱਕ ਬਰਨਾਲਾ ਕਲੱਬ ਅਤੇ ਆਰੀਆ ਮਹਿਲ ਕਾਲਜ ਬਰਨਾਲਾ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਐਸੋਸੀਏਸ਼ਨ ਦੇ ਅਹੁਦੇਦਾਰਾਂ ਪਿਊਸ਼ ਗਰਗ, ਕਪਿਲ ਦਾਦੂ, ਜਗਰੂਪ ਸਿੰਘ, ਰਾਜ ਕੁਮਾਰ ਰਾਜੀ, ਚੰਦਨ ਸਿੰਗਲਾ, ਡਾ: ਅੰਕੁਸ਼ ਜਿੰਦਲ, ਗਗਨ ਚੀਮਾ ਨੇ ਦੱਸਿਆ ਕਿ ਟੂਰਨਾਮੈਂਟ 'ਚ ਜੇਤੂ ਖਿਡਾਰੀਆਂ ਨੂੰ ਲੋਕ ਸਭਾ ਹਲਕਾ ਸੰਗਰੂਰ ਦੇ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਅਤੇ ਪੰਜਾਬ ਬੈਡਮਿੰਟਨ ਐਸੋਸੀਏਸ਼ਨ ਦੇ ਪ੍ਰਧਾਨ ਤੇ ਵਿਧਾਇਕ ਅੰਮਿ੍ਤਪਾਲ ਸਿੰਘ ਸੁਖਾਨੰਦ ਵਲੋਂ ਇਨਾਮ ਵੰਡੇ ਜਾਣਗੇ |
Ad Position 22
No active advertisement
ਪਿਛਲੀ ਖ਼ਬਰ ਰਾਸ਼ਨ ਵੰਡ ਪ੍ਰਕਿਰਿਆ 'ਚ ਕੀਤੀਆਂ ਤਬਦੀਲੀਆਂ ਕਾਰਨ ਲਾਭਪਾਤਰੀ ਪ੍ਰੇਸ਼ਾਨ <br/> ਅਗਲੀ ਖ਼ਬਰ ਕਲੈਰੀਕਲ ਕਾਮਿਆਂ ਨੇ ਮੁਲਾਜ਼ਮ ਵਿਰੋਧੀ ਰਿਪੋਰਟ ਦੀਆਂ ਕਾਪੀਆਂ ਸਾੜੀਆਂ
Ad Position 24