05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਮਾਧਵ ਗਰਗ ਨੇ ਜ਼ਿਲ੍ਹਾ ਪੱਧਰੀ ਸ਼ਤਰੰਜ ਚੈਂਪੀਅਨਸ਼ਿਪ 'ਚ ਸੋਨ ਤਗਮਾ ਜਿੱਤਿਆ <br/>

Ad Position 21
No active advertisement
ਅਜੀਤ ਡੈਸਕ 03-06-2026
ਬਰਨਾਲਾ, 2 ਜੂਨ (ਅਸ਼ੋਕ ਭਾਰਤੀ)-ਵਾਈ.ਐਸ. ਸਕੂਲ ਬਰਨਾਲਾ ਦੇ ਹੋਣਹਾਰ ਵਿਦਿਆਰਥੀ ਮਾਧਵ ਗਰਗ ਨੇ ਜ਼ਿਲ੍ਹਾ ਪੱਧਰੀ ਸ਼ਤਰੰਜ ਚੈਂਪੀਅਨਸ਼ਿਪ 'ਚ ਸੋਨ ਤਗਮਾ ਜਿੱਤ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਇਹ ਜਾਣਕਾਰੀ ਪਿ੍ੰਸੀਪਲ ਵਿੰਮੀਪੁਰੀ ਨੇ ਦਿੱਤੀ ਤੇ ਦੱਸਿਆ ਕਿ ਹੋਣਹਾਰ ਮਾਧਵ ਗਰਗ ਨੇ ਅੰਡਰ-9 ਸਾਲ ਵਰਗ 'ਚ ਭਾਗ ਲਿਆ ਤੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਸੋਨ ਤਗਮਾ ਜਿੱਤਿਆ | ਇਸ ਸ਼ਾਨਦਾਰ ਪ੍ਰਾਪਤੀ 'ਤੇ ਸੰਸਥਾ ਦੇ ਪ੍ਰਧਾਨ ਪ੍ਰੋ: ਦਰਸ਼ਨ ਕੁਮਾਰ, ਡਾਇਰੈਕਟਰ ਸ੍ਰੀ ਵਰੁਣ ਭਾਰਤੀ, ਪਿ੍ੰਸੀਪਲ ਵਿੰਮੀਪੁਰੀ ਨੇ ਹੋਣਹਾਰ ਵਿਦਿਆਰਥੀ ਮਾਧਵ ਗਰਗ, ਉਸ ਦੇ ਮਾਪਿਆਂ ਤੇ ਕੋਚ ਨੂੰ ਵਧਾਈ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ ਵਿਖੇ ਅਧਿਆਪਕਾਂ ਲਈ ਵਰਕਸ਼ਾਪ ਲਗਾਈ <br/> ਅਗਲੀ ਖ਼ਬਰ ਰਾਸ਼ਨ ਵੰਡ ਪ੍ਰਕਿਰਿਆ 'ਚ ਕੀਤੀਆਂ ਤਬਦੀਲੀਆਂ ਕਾਰਨ ਲਾਭਪਾਤਰੀ ਪ੍ਰੇਸ਼ਾਨ <br/>
Ad Position 24