05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਪਾਵਰਕਾਮ ਦੇ ਮੁਲਾਜ਼ਮਾਂ ਨੇ ਮੁਸ਼ਕਿਲਾਂ ਸੰਬੰਧੀ ਕੀਤਾ ਵਿਚਾਰ ਵਟਾਂਦਰਾ <br/>

Ad Position 21
No active advertisement
ਅਜੀਤ ਡੈਸਕ 03-06-2026
ਤਪਾ ਮੰਡੀ, 2 ਜੂਨ (ਵਿਜੇ ਸ਼ਰਮਾ)-ਪਾਵਰਕਾਮ ਜਥੇਬੰਦੀ ਦੇ ਸਾਥੀਆਂ ਨੂੰ ਪਿਛਲੇ ਲੰਬੇ ਸਮੇਂ ਤੋਂ ਆ ਰਹੀਆਂ ਮੁਸ਼ਕਿਲਾਂ ਦੇ ਸੰਬੰਧ ਵਿਚ ਵਿਚਾਰ ਵਟਾਂਦਰਾ ਕੀਤਾ ਗਿਆ | ਜਿਸ ਵਿਚ ਭਰਤੀ ਹੋਏ ਸਹਾਇਕ ਲਾਈਨਮੈਨਾਂ ਨੂੰ ਸੈਂਟਰ ਦਾ 7ਵਾਂ ਪੇਅ ਕਮਿਸ਼ਨ ਲਾਗੂ ਕੀਤਾ ਜਾਵੇ, ਪੁਰਾਣੀ ਪੈਨਸ਼ਨ ਸਕੀਮ ਨੂੰ ਬਹਾਲ ਕੀਤਾ ਜਾਵੇ, ਡੀ.ਏ. ਦਾ ਬਕਾਇਆ ਰਾਸ਼ੀ ਜਾਰੀ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਪਾਵਰਕਾਮ ਦੇ ਮੁਲਾਜ਼ਮਾਂ ਦੀਆਂ ਮੰਗਾਂ ਲਟਕ ਰਹੀਆਂ ਹਨ ਜਿਸ ਨੂੰ ਸਰਕਾਰਾਂ ਵਲੋਂ ਅਣਗੌਲਿਆ ਕੀਤਾ ਜਾ ਰਿਹਾ ਹੈ | ਇਸ ਮੌਕੇ ਪ੍ਰਧਾਨ ਜਗਮੀਤ ਸਿੰਘ, ਕੈਸ਼ੀਅਰ ਧਰਮਿੰਦਰ ਸਿੰਘ, ਸੁਖਦੇਵ ਸਿੰਘ, ਜਸਵੀਰ ਸਿੰਘ ਜੱਸੀ, ਹਰਜਿੰਦਰ ਸਿੰਘ, ਅਮਨਦੀਪ ਸਿੰਘ, ਹਰਦੀਪ ਸਿੰਘ, ਸੁਖਪਾਲ ਸਿੰਘ ਆਦਿ ਸਾਥੀ ਹਾਜਰ ਸਨ |

Ad Position 22
No active advertisement
ਪਿਛਲੀ ਖ਼ਬਰ ਪਿੰਡ ਪੰਡੋਰੀ ਵਿਖੇ ਜੂਨ 84 ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ 'ਚ ਕਰਵਾਏ ਕਵੀਸ਼ਰੀ ਮੁਕਾਬਲੇ ਅਗਲੀ ਖ਼ਬਰ ਡੀ.ਆਈ.ਜੀ. ਪਟਿਆਲਾ ਰੇਂਜ ਵਲੋਂ ਥਾਣਾ ਤਪਾ ਦਾ ਨਿਰੀਖਣ <br/>
Ad Position 24