14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਪਿੰਡ ਜੋਧਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਲੰਗਰ ਲਗਾਇਆ

Ad Position 21
No active advertisement
ਅਜੀਤ ਡੈਸਕ 04-06-2026
ਸ਼ਹਿਣਾ, 3 ਜੂਨ (ਸੁਰੇਸ਼ ਗੋਗੀ)-ਪਿੰਡ ਜੋਧਪੁਰ ਦੇ ਗੁਰਦੁਆਰਾ ਭਾਈ ਮੂਲ ਚੰਦ ਵਿਖੇ ਪਿੰਡ ਵਿਚ ਸੁੱਖ ਸ਼ਾਂਤੀ ਲਈ ਅਤੇ ਸਾਉਣੀ ਦੀਆਂ ਫ਼ਸਲਾਂ ਲਈ ਚੰਗੇ ਮੀਂਹ ਪਾਉਣ ਲਈ ਅਰਦਾਸ ਬੇਨਤੀ ਕਰਨ ਉਪਰੰਤ ਸਮੂਹ ਨਗਰ ਨਿਵਾਸੀਆਂ ਵਲੋਂ ਸਾਂਝੇ ਤੌਰ ਤੇ ਚੌਲਾਂ ਦਾ ਭੰਡਾਰਾ ਕੀਤਾ ਗਿਆ | ਇਸ ਮੌਕੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ, ਸੁਖਦੇਵ ਸਿੰਘ ਖ਼ਜ਼ਾਨਚੀ, ਬਲਦੇਵ ਸਿੰਘ ਮੀਤ ਪ੍ਰਧਾਨ, ਜਗਸੀਰ ਸਿੰਘ, ਹਰੀ ਸਿੰਘ ਵਾਟਰ ਵਰਕਸ ਵਾਲੇ, ਹਰਕਰਨ ਸਿੰਘ ਸਾਬਕਾ ਪ੍ਰਧਾਨ, ਕੁਲਵੰਤ ਸਿੰਘ, ਸੁਖਦੇਵ ਸਿੰਘ, ਨੱਥਾ ਸਿੰਘ ਚਹਿਲ, ਹਰਪ੍ਰੀਤ ਸਿੰਘ, ਮਿੰਟੂ ਸਿੰਘ, ਅਮਰੀਕ ਸਿੰਘ ਕਲੱਬ ਪ੍ਰਧਾਨ ਆਦਿ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਲੁੱਟਾਂ-ਖੋਹਾਂ ਤੋਂ ਪ੍ਰੇਸ਼ਾਨ ਪਿੰਡ ਵਾਸੀਆਂ ਦਾ ਵਫ਼ਦ ਪੁਲਿਸ ਸਦਰ ਥਾਣਾ ਮੁਖੀ ਨੂੰ ਮਿਲਿਆ <br/> ਅਗਲੀ ਖ਼ਬਰ ਖੱੁਡੀ ਕਲਾਂ ਵਿਖੇ ਗੁਰਮਤਿ ਸਮਾਗਮ 5 ਤੋਂ <br/>
Ad Position 24