09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਸੈਕਰਡ ਹਾਰਟ ਕਾਲਜ ਆਫ਼ ਐਜੂਕੇਸ਼ਨ ਵਿਖੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ <br/>

Ad Position 21
No active advertisement
ਅਜੀਤ ਡੈਸਕ 07-06-2026
ਬਰਨਾਲਾ, 6 ਜੂਨ (ਅਸ਼ੋਕ ਭਾਰਤੀ)-ਸੈਕਰਡ ਹਾਰਟ ਇੰਟਰਨੈਸ਼ਨਲ ਕਾਲਜ ਆਫ਼ ਐਜੂਕੇਸ਼ਨ ਬਰਨਾਲਾ ਵਿਖੇ ਬੀ.ਐ੍ਰਡ. ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ | ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਪੰਜਾਬੀ ਸੱਭਿਆਚਾਰ 'ਤੇੇ ਆਧਾਰਿਤ ਰੰਗਾਂ ਰੰਗ ਪ੍ਰੋਗਰਾਮ ਗਿੱਧਾ, ਭੰਗੜਾ, ਕੋਰੀਓਗ੍ਰਾਫ਼ੀ ਪੇਸ਼ ਕੀਤੀਆਂ | ਇਸ ਮੌਕੇ ਮੱੁਖ ਮਹਿਮਾਨ ਸੰਸਥਾ ਦੇ ਚੇਅਰਮੈਨ ਸਤਵੰਤ ਸਿੰਘ ਦਾਨੀ, ਪਿ੍ੰਸੀਪਲ ਡਾ: ਤੀਰਥ ਸਿੰਘ, ਪਿ੍ੰਸੀਪਲ ਮੈਡਮ ਆਇਸਾ, ਡੀਨ ਅਕਾਦਮਿਕ ਡੀ.ਐਸ. ਦਾਨੀ ਕਾਲਜ ਨੀਰਜ ਸ਼ਰਮਾ ਨੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ | ਇਸ ਮੌਕੇ ਮਿਸਟਰ ਫੇਅਰਵੈੱਲ ਦਾ ਖ਼ਿਤਾਬ ਗੁਰਸ਼ਰਨ ਸਿੰਘ ਅਤੇ ਮਿਸ ਫੇਅਰਵੈੱਲ ਦਾ ਮਿਸ ਪਿ੍ਅੰਕਾ ਨੇ ਹਾਸਿਲ ਕੀਤਾ | ਸਮਾਗਮ 'ਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਮੱੁਖ ਮਹਿਮਾਨਾਂ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਕਾਲਜ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪਿੰਡ ਚੰੂਘਾ ਵਿਖੇ ਸ਼ਹੀਦਾਂ ਦੀ ਯਾਦ ਵਿਚ ਨਵਾਂ ਸ੍ਰੀ ਨਿਸ਼ਾਨ ਸਾਹਿਬ ਝੁਲਾਇਆ <br/> ਅਗਲੀ ਖ਼ਬਰ ਸਰਕਾਰ ਨੌਜਵਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਦੀ ਬਜਾਏ ਉਨ੍ਹਾਂ ਨੂੰ ਦਬਾਉਣ 'ਤੇ ਤੁਲੀ-ਧੌਲਾ <br/>
Ad Position 24