02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਪਿੰਡ ਖੁੱਡੀ ਕਲਾਂ ਵਿਖੇ ਭਾਜਪਾ ਦੇ ਸੂਬਾ ਪ੍ਰਧਾਨ ਦਾ ਫੂਕਿਆ ਪੁਤਲਾ <br/>

Ad Position 21
repet_subhas-goyals [Copy P29]
ਅਜੀਤ ਡੈਸਕ 08-06-2026
ਹੰਡਿਆਇਆ, 7 ਜੂਨ (ਗੁਰਜੀਤ ਸਿੰਘ ਖੁੱਡੀ)-ਭਾਰਤੀ ਜਨਤਾ ਪਾਰਟੀ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਲੋਂ ਤਾਜਪੋਸ਼ੀ ਸਮਾਗਮ ਦੌਰਾਨ ਸਵ: ਮਲਕੀਤ ਸਿੰਘ ਕੀਤੂ ਸਾਬਕਾ ਵਿਧਾਇਕ ਦੇ ਖ਼ਿਲਾਫ਼ ਘਟੀਆ ਦਰਜੇ ਦੀ ਸ਼ਬਦਾਵਲੀ ਵਰਤੀ ਗਈ | ਜਿਸ ਵਿਚ ਲੋਕਾਂ ਨੇ ਆਪ ਮੁਹਾਰੇ ਕੇਵਲ ਸਿੰਘ ਢਿੱਲੋਂ ਦੀ ਨਿਖੇਧੀ ਕੀਤੀ ਅਤੇ ਪੁਤਲੇ ਵੀ ਫੂਕੇ ਗਏ | ਇਸ ਮੌਕੇ ਗੁਰਤੇਜ ਸਿੰਘ ਖੁੱਡੀ ਸਾਬਕਾ ਚੇਅਰਮੈਨ ਤੇ ਜ਼ਿਲ੍ਹਾ ਪ੍ਰਧਾਨ ਐਸ.ਸੀ. ਵਿੰਗ, ਯਾਦਵਿੰਦਰ ਸਿੰਘ ਬਾਜਵਾ ਬਲਾਕ ਸੰਮਤੀ ਮੈਂਬਰ, ਸਰਪੰਚ ਸਮਰਜੀਤ ਸਿੰਘ, ਰਣਜੋਧ ਸਿੰਘ ਬਾਜਵਾ ਇਕਾਈ ਪ੍ਰਧਾਨ, ਪਿਆਰਾ ਸਿੰਘ, ਯਾਦਵਿੰਦਰ ਸਿੰਘ ਦਿਉਲ, ਨਿਰਮਲ ਸਿੰਘ ਸਾਬਕਾ ਚੇਅਰਮੈਨ ਸੰਮਤੀ, ਗੁਰਮੇਲ ਸਿੰਘ, ਯਾਦਵਿੰਦਰ ਸਿੰਘ ਯੂਥ ਪ੍ਰਧਾਨ, ਗੁਰਨਾਮ ਸਿੰਘ, ਗੁਰਮੇਲ ਸਿੰਘ ਗੇਲਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਉਗਰਾਹਾਂ ਅਤੇ ਡਕੌਂਦਾ (ਧਨੇਰ) ਵਲੋਂ ਚੰਡੀਗੜ੍ਹ ਵਿਖੇ 4 ਜੁਲਾਈ ਨੂੰ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ <br/> ਅਗਲੀ ਖ਼ਬਰ ਅੱਤ ਦੀ ਪੈ ਰਹੀ ਗਰਮੀ ਦੇ ਚਲਦਿਆਂ ਇਲਾਕੇ 'ਚ ਝੋਨੇ ਦੀ ਲਵਾਈ ਦਾ ਕੰਮ ਟਾਂਵਾਂ ਟਾਂਵਾਂ ਸ਼ੁਰੂ <br/>
Ad Position 24