02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਸਰਬੱਤ ਦੇ ਭਲੇ ਲਈ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ <br/>

Ad Position 21
repet_subhas-goyals [Copy P29]
ਅਜੀਤ ਡੈਸਕ 08-06-2026
ਅਹਿਮਦਗੜ੍ਹ, 7 ਜੂਨ (ਸੁਖਜੀਤ ਸਿੰਘ ਖੇੜਾ) - ਸਥਾਨਕ ਮਹੱਲਾ ਅਮਰਪੁਰਾ ਵਿਖੇ ਗੁਰਦੀਪ ਸਿੰਘ ਸਾਬਕਾ ਸੀਨੀਅਰ ਮੀਟਰ ਰੀਡਰ ਵਲੋਂ ਵਾਹਿਗੁਰੂ ਦੇ ਸ਼ੁਕਰਾਨੇ ਵਜੋਂ ਅਤੇ ਸਰਬੱਤ ਦੇ ਭਲੇ ਲਈ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ ਤੇ ਬਾਬਾ ਦਾਰਾ ਸਿੰਘ ਨਿਹੰਗ ਦੇ ਕੀਰਤਨੀ ਜਥੇ ਨੇ ਰਸ ਭਿੰਨਾ ਕੀਰਤਨ ਕੀਤਾ | ਇਸ ਮੌਕੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਹਲਕਾ ਵਿਧਾਇਕ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਅਤੇ ਸਾਬਕਾ ਅਕਾਲੀ ਵਿਧਾਇਕ ਇਕਬਾਲ ਸਿੰਘ ਝੂੰਦਾ ਨੇ ਵਿਸ਼ੇਸ਼ ਹਾਜ਼ਰੀ ਭਰੀ | ਇਸ ਮੌਕੇ ਜਥੇਦਾਰ ਅਵਤਾਰ ਸਿੰਘ ਜੱਸਲ, ਪਰਮਜੀਤ ਸਿੰਘ ਧਲੇਰ, ਗੁਰਦੀਪ ਸਿੰਘ ਸੰਧੂ, ਅਕਾਸ਼ਦੀਪ ਸਿੰਘ ਗਰਚਾ, ਮਿੱਠੂ ਗਰਚਾ, ਮਾਸਟਰ ਕੁਲਦੀਪ ਸਿੰਘ, ਚਰਨ ਸਿੰਘ ਕਲਾੜ, ਡਾਕਟਰ ਮਲਕੀਤ ਸਿੰਘ ਸੋਢੀ, ਮਨਜੀਤ ਸਿੰਘ ਜੱਸਲ, ਮਹਿੰਦਰ ਸਿੰਘ ਗਰਚਾ, ਜਸਵਿੰਦਰ ਸਿੰਘ ਗਰਚਾ, ਪੀਤਾ ਗਰਚਾ ਤੇ ਸਮੂਹ ਮੁਹੱਲਾ ਨਿਵਾਸੀ ਸੰਗਤ ਨੇ ਹਾਜ਼ਰੀ ਭਰੀ |

Ad Position 22
No active advertisement
ਪਿਛਲੀ ਖ਼ਬਰ ਕਿਸਾਨ ਯੂਨੀਅਨ ਵਲੋਂ ਅਰਥੀ ਫੂਕ ਮੁਜ਼ਾਹਰਾ ਅੱਜ <br/> ਅਗਲੀ ਖ਼ਬਰ 'ਆਪ' ਆਗੂਆਂ ਨੇ ਹਰਿਆਣਾ ਦੇ ਮੁੱਖ ਮੰਤਰੀ ਦਾ ਕਾਲੀਆਂ ਝੰਡੀਆਂ ਨਾਲ ਕੀਤਾ ਵਿਰੋਧ <br/>
Ad Position 24