04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਰੈੱਡ ਕਰਾਸ ਸੁਸਾਇਟੀ ਵਲੋਂ ਜ਼ਿਲ੍ਹਾ ਜੇਲ੍ਹ 'ਚ ਮੈਡੀਕਲ ਕੈਂਪ ਲਗਾਇਆ <br/>

Ad Position 21
repet_subhas-goyals [Copy P29]
ਅਜੀਤ ਡੈਸਕ 10-06-2026
ਬਰਨਾਲਾ, 9 ਜੂਨ (ਅਸ਼ੋਕ ਭਾਰਤੀ)-ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵਲੋਂ ਡਿਪਟੀ ਕਮਿਸ਼ਨਰ ਕਮ ਪ੍ਰਧਾਨ ਦੇ ਦਿਸ਼ਾ ਨਿਰਦੇਸ਼ ਤਹਿਤ ਜ਼ਿਲ੍ਹਾ ਜੇਲ੍ਹ ਬਰਨਾਲਾ ਵਿਚ ਲੋਕ ਸੇਵਾ ਮੈਡੀਕਲ ਕੈਂਪ ਲਾਇਆ ਗਿਆ | ਜਿਸ ਵਿਚ ਬੰਦੀਆਂ ਦੀ ਸਿਹਤ ਜਾਂਚ ਕੀਤੀ ਗਈ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੈਂਪ ਦੌਰਾਨ ਸਿਹਤ ਸੇਵਾਵਾਂ ਖ਼ਾਸ ਕਰ ਕੇ ਅੱਖਾਂ ਦੀ ਸਕਰੀਨਿੰਗ, ਜਨਰਲ ਸਿਹਤ ਜਾਂਚ, ਚਮੜੀ ਰੋਗਾਂ ਦੇ ਇਲਾਜ ਆਦਿ ਲਈ ਮੈਡੀਕਲ ਕੈਂਪ ਲਾਇਆ ਗਿਆ ਜਿਸ ਵਿਚ ਡਾ: ਰਾਜ ਕੁਮਾਰ ਸਰਜਨ, ਡਾ: ਕਰਨਦੀਪ ਐਮ.ਡੀ. (ਮੈਡੀਸਨ), ਡਾ: ਕਕੁਲ ਬਾਜਵਾ ਚਮੜੀ ਰੋਗ ਮਾਹਰ ਨੇ 200 ਤੋਂ ਵੱਧ ਬੰਦੀਆਂ/ਕੈਦੀਆਂ ਦੀ ਸਿਹਤ ਜਾਂਚ ਕੀਤੀ ਗਈ ਅਤੇ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ | ਇਸ ਮੌਕੇ ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਸਰਵਣ ਸਿੰਘ, ਜੇਲ੍ਹ ਸੁਪਰਡੈਂਟ ਐੱਸ.ਐੱਸ ਨੰਦਗੜ੍ਹ ਅਤੇ ਬੰਦੀ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਚੇਅਰਮੈਨ ਕਰਮਜੀਤ ਸਿੰਘ ਨਾਈਵਾਲਾ ਨੂੰ ਸਦਮਾ, ਪਿਤਾ ਦਾ ਦਿਹਾਂਤ <br/> ਅਗਲੀ ਖ਼ਬਰ ਹਾਈਕੋਰਟ ਦੇ ਹੁਕਮਾਂ ਤਹਿਤ ਸਿਵਲ ਅਤੇ ਪੁਲਸ ਪ੍ਰਸ਼ਾਸਨ ਨੇ ਪਿੰਡ ਸੁਖਪੁਰਾ ਅਤੇ ਖੁੱਡੀ ਕਲਾਂ ਵਿਚੋਂ ਟਰੱਕ ਲੰਘਾਏ <br/...
Ad Position 24