04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਚੇਅਰਮੈਨ ਕਰਮਜੀਤ ਸਿੰਘ ਨਾਈਵਾਲਾ ਨੂੰ ਸਦਮਾ, ਪਿਤਾ ਦਾ ਦਿਹਾਂਤ <br/>

Ad Position 21
repet_subhas-goyals [Copy P29]
ਅਜੀਤ ਡੈਸਕ 10-06-2026
ਮਹਿਲ ਕਲਾਂ, 9 ਜੂਨ (ਅਵਤਾਰ ਸਿੰਘ ਅਣਖੀ)-ਪੰਚਾਇਤ ਸੰਮਤੀ ਮਹਿਲ ਕਲਾਂ ਦੇ ਚੇਅਰਮੈਨ ਕਰਮਜੀਤ ਸਿੰਘ ਨਾਈਵਾਲਾ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਿਆ, ਜਦੋਂ ਉਨ੍ਹਾਂ ਦੇ ਸਤਿਕਾਰਯੋਗ ਪਿਤਾ ਸ਼ੇਰ ਸਿੰਘ ਫ਼ੌਜੀ ਅਚਾਨਕ ਸਦੀਵੀ ਵਿਛੋੜਾ ਦੇ ਗਏ | ਇਸ ਦੁਖਦਾਈ ਮੌਕੇ ਚੇਅਰਮੈਨ ਵਿਸ਼ੇਸ਼ ਅਧਿਕਾਰ ਕਮੇਟੀ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਬੀ.ਡੀ.ਪੀ.ਓ ਰਜਿੰਦਰ ਸਿੰਘ, ਵਾਈਸ ਚੇਅਰਪਰਸਨ ਕਿਰਨਜੀਤ ਕੌਰ ਮਠਾੜੂ, ਯੂਥ ਆਗੂ ਅਰੁਣ ਕੁਮਾਰ ਬਾਂਸਲ, ਸੰਮਤੀ ਮੈਂਬਰ ਦਵਿੰਦਰ ਸਿੰਘ ਧਨੋਆ, ਗੁਰਜੀਤ ਸਿੰਘ ਧਾਲੀਵਾਲ, ਸੈਕਟਰੀ ਗੁਰਦੀਪ ਸਿੰਘ, ਹਰਜੀਤ ਸਿੰਘ ਗੋਗੀ ਠੁੱਲੀਵਾਲ, ਸਰਪੰਚ ਜਤਿੰਦਰਪਾਲ ਸਿੰਘ ਪੰਡੋਰੀ, ਸਰਪੰਚ ਹਰਪਾਲ ਸਿੰਘ ਮਹਿਲ ਖ਼ੁਰਦ, ਗੁਰਪ੍ਰੀਤ ਸ਼ਰਮਾ ਨਿਹਾਲੂਵਾਲ, ਸਰਪੰਚ ਪ੍ਰਦੀਪ ਸਿੰਘ ਕੁਤਬਾ, ਸਰਪੰਚ ਗੁਰਦੀਪ ਸਿੰਘ ਛਾਪਾ, ਸਰਪੰਚ ਸਰਬਜੀਤ ਸਿੰਘ ਸ਼ੰਭੂ, ਸਰਪੰਚ ਓਮਨਦੀਪ ਸਿੰਘ ਹਮੀਦੀ, ਸਰਪੰਚ ਬਚਿੱਤਰ ਸਿੰਘ ਧਾਲੀਵਾਲ ਤੋਂ ਇਲਾਵਾ ਪ੍ਰੈੱਸ ਕਲੱਬ ਮਹਿਲ ਕਲਾਂ, ਗ੍ਰਾਮ ਪੰਚਾਇਤਾਂ, ਯੂਥ ਕਲੱਬਾਂ, 'ਆਪ' ਵਲੰਟੀਅਰਾਂ ਨੇ ਚੇਅਰਮੈਨ ਕਰਮਜੀਤ ਸਿੰਘ ਨਾਈਵਾਲਾ ਅਤੇ ਸਮੂਹ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ |

Ad Position 22
No active advertisement
ਪਿਛਲੀ ਖ਼ਬਰ ਸੁਰੇਸ਼ ਕੁਮਾਰ ਤਪਾ ਨੂੰ ਅਕਾਲੀ ਦਲ (ਬ) ਹਲਕਾ ਭਦੌੜ ਦੇ ਵਪਾਰ ਵਿੰਗ ਦਾ ਪ੍ਰਧਾਨ ਲਾਇਆ <br/> ਅਗਲੀ ਖ਼ਬਰ ਰੈੱਡ ਕਰਾਸ ਸੁਸਾਇਟੀ ਵਲੋਂ ਜ਼ਿਲ੍ਹਾ ਜੇਲ੍ਹ 'ਚ ਮੈਡੀਕਲ ਕੈਂਪ ਲਗਾਇਆ <br/>
Ad Position 24