04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਹੰਡਿਆਇਆ ਵਿਖੇ ਸ਼ਹੀਦਾਂ ਦੀ ਯਾਦ ਵਿਚ ਸਮਾਗਮ ਕਰਵਾਇਆ <br/>

Ad Position 21
repet_subhas-goyals [Copy P29]
ਅਜੀਤ ਡੈਸਕ 10-06-2026
ਹੰਡਿਆਇਆ, 9 ਜੂਨ (ਗੁਰਜੀਤ ਸਿੰਘ ਖੁੱਡੀ)-ਗੁਰਦੁਆਰਾ ਸਾਹਿਬ ਬਾਬਾ ਵਿਸ਼ਵਕਰਮਾ ਭਵਨ ਹੰਡਿਆਇਆ ਵਿਖੇ ਜੂਨ 84 ਦੇ ਸ਼ਹੀਦਾਂ ਦੀ ਯਾਦ ਮੌਕੇ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਰਜਿ: ਹੰਡਿਆਇਆ ਦੇ ਮੁੱਖ ਸੇਵਾਦਾਰ ਬੰਧਨਤੋੜ ਸਿੰਘ ਤੇ ਸਮੂਹ ਸੇਵਾਦਾਰਾਂ ਵਲੋਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤੇ | ਉਪਰੰਤ ਸ਼ਬਦ ਕੀਰਤਨ ਕੀਤਾ ਗਿਆ | ਇਸ ਸਮੇਂ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਜ਼ਿਲ੍ਹਾ ਪ੍ਰਧਾਨ ਤੇ ਹਲਕਾ ਬਰਨਾਲਾ ਦੇ ਇੰਚਾਰਜ ਐਡਵੋਕੇਟ ਗੁਰਵਿੰਦਰ ਸਿੰਘ ਗਿੰਦੀ, ਜੋਗਿੰਦਰ ਸਿੰਘ ਭਰੀ ਸਾਹ ਜੀ, ਖ਼ਜ਼ਾਨਚੀ ਅੰਮਿ੍ਤਪਾਲ ਸਿੰਘ, ਤਲਵਿੰਦਰ ਸਿੰਘ ਲਾਡੀ, ਸਵਰਨਜੀਤ ਸਿੰਘ, ਬਲਜਿੰਦਰ ਸਿੰਘ ਕਾਲਾ, ਗ੍ਰੰਥੀ ਗੁਰਪ੍ਰੀਤ ਸਿੰਘ, ਸਤਨਾਮ ਸਿੰਘ, ਜਗਤਾਰ ਸਿੰਘ, ਹਰਜਿੰਦਰ ਸਿੰਘ ਜਿੰਦੂ, ਮਾਲਵਿੰਦਰ ਸਿੰਘ ਮਾਲੀ, ਹਰਵਿੰਦਰ ਸਿੰਘ ਆਦਿ ਸਮੇਤ ਸੰਗਤਾਂ ਸ਼ਾਮਿਲ ਸਨ |

Ad Position 22
No active advertisement
ਪਿਛਲੀ ਖ਼ਬਰ ਬੇਰੁਜ਼ਗਾਰ ਲਾਇਬ੍ਰੇਰੀਅਨ ਯੂਨੀਅਨ ਪੰਜਾਬ 2600 ਲਾਈਨਮੈਨਾਂ ਦੇ ਹੱਕ 'ਚ ਨਿੱਤਰੀ <br/> ਅਗਲੀ ਖ਼ਬਰ ਪਿੰਡ ਪੱਖੋਕੇ ਦੀ ਪੰਚਾਇਤ 'ਤੇ ਪਿੰਡ ਦੇ ਵਿਅਕਤੀਆਂ ਨੇ ਬਿਨਾਂ ਮਨਜ਼ੂਰੀ ਤੋਂ ਦਰੱਖਤ ਵੱਢੇ ਜਾਣ ਦੇ ਲਾਏ ਦੋਸ਼ <br/>
Ad Position 24