04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਪਿੰਡ ਜੋਧਪੁਰ ਵਿਖੇ ਗੁਰਮਤਿ ਕੈਂਪ ਲਗਾਇਆ <br/>

Ad Position 21
repet_subhas-goyals [Copy P29]
ਅਜੀਤ ਡੈਸਕ 10-06-2026
ਸ਼ਹਿਣਾ, 9 ਜੂਨ (ਸੁਰੇਸ਼ ਗੋਗੀ)-ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਪਰਮਜੀਤ ਸਿੰਘ ਖ਼ਾਲਸਾ ਅਤੇ ਇਲਾਕੇ ਦੇ ਪ੍ਰਚਾਰਕਾਂ, ਗ੍ਰੰਥੀ ਸਿੰਘਾਂ ਦੇ ਸਹਿਯੋਗ ਨਾਲ ਵੱਖ-ਵੱਖ ਪਿੰਡਾਂ ਦੇ ਵਿਚ ਗੁਰਮਤਿ ਸਿਖਲਾਈ ਕੈਂਪ ਲਾਏ ਜਾ ਰਹੇ ਹਨ | ਇਸੇ ਲੜੀ ਤਹਿਤ ਗੁਰਦੁਆਰਾ ਸਾਹਿਬ ਸਭਾ ਜੋਧਪੁਰ ਵਿਖੇ ਪ੍ਰਚਾਰਕ ਬਲਵਿੰਦਰ ਸਿੰਘ ਭਾਗੀਕੇ ਦੀ ਪ੍ਰੇਰਨਾ ਸਦਕਾ ਗੁਰਮਤਿ ਕੈਂਪ ਲਾਇਆ ਗਿਆ | ਕੈਂਪ ਵਿਚ 50 ਬੱਚਿਆਂ ਨੇ ਭਾਗ ਲਿਆ | ਪਹਿਲੀਆਂ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਬੱਚਿਆਂ ਨੂੰ ਸਰਟੀਫਿਕੇਟ ਅਤੇ ਮੈਡਲਾਂ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ਜਥੇਦਾਰ ਪਰਮਜੀਤ ਸਿੰਘ ਖ਼ਾਲਸਾ, ਪ੍ਰਬੰਧਕ ਤੇ ਪਤਵੰਤੇ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਏ.ਡੀ.ਸੀ. (ਜ) ਨੇ ਹੰਡਿਆਇਆ ਵਿਖੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ <br/> ਅਗਲੀ ਖ਼ਬਰ ਭਦੌੜ ਤੋਂ ਛੰਨਾਂ ਨੂੰ ਬਣਾਈ ਜਾ ਰਹੀ ਸੜਕ 'ਤੇ ਘਟੀਆ ਮਟੀਰੀਅਲ ਪਾਉਣ ਦੇ ਦੋਸ਼ <br/>
Ad Position 24