11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਡਾ. ਸੁਖਵਿੰਦਰ ਸਿੰਘ ਨਿਹਾਲੂਵਾਲ ਸ਼੍ਰੋਮਣੀ ਅਕਾਲੀ ਦਲ ਹਲਕਾ ਮਹਿਲ ਕਲਾਂ ਦੇ ਪ੍ਰਮੁੱਖ ਬੁਲਾਰੇ ਨਿਯੁਕਤ

Ad Position 21
repet_subhas-goyals [Copy P29]
ਅਜੀਤ ਡੈਸਕ 12-06-2026
ਮਹਿਲ ਕਲਾਂ, 11 ਜੂਨ (ਅਵਤਾਰ ਸਿੰਘ ਅਣਖੀ)-ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਮਹਿਲ ਕਲਾਂ ਦੇ ਇੰਚਾਰਜ ਜਥੇਦਾਰ ਨਾਥ ਸਿੰਘ ਹਮੀਦੀ ਦੀ ਸਿਫ਼ਾਰਸ਼ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਵਫ਼ਾਦਾਰ ਸਿਪਾਹੀ ਡਾ. ਸੁਖਵਿੰਦਰ ਸਿੰਘ ਨਿਹਾਲੂਵਾਲ ਨੂੰ ਵਿਧਾਨ ਸਭਾ ਹਲਕਾ ਮਹਿਲ ਕਲਾਂ ਦਾ ਪ੍ਰਮੁੱਖ ਬੁਲਾਰਾ ਨਿਯੁਕਤ ਕੀਤਾ ਹੈ | ਇਸ ਨਿਯੁਕਤੀ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਮੈਂਬਰ ਜਨਰਲ ਕੌਂਸਲ ਬਲਦੇਵ ਸਿੰਘ ਗਾਗੇਵਾਲ, ਪ੍ਰਧਾਨ ਵਪਾਰੀ ਵਿੰਗ ਸੰਦੀਪ ਕੁਮਾਰ ਰਿੰਕੂ, ਸਰਕਲ ਪ੍ਰਧਾਨ ਸੁਖਵਿੰਦਰ ਸਿੰਘ ਸੁੱਖਾ, ਬਚਿੱਤਰ ਸਿੰਘ ਧਾਲੀਵਾਲ, ਜਗਦੇਵ ਸਿੰਘ ਬਦੇਸ਼ਾ, ਬਲਰਾਜ ਸਿੰਘ ਟੱਲੇਵਾਲ, ਗੁਰਦੀਪ ਸਿੰਘ ਛਾਪਾ, ਡਾ. ਹਰਨੇਕ ਸਿੰਘ ਪੰਡੋਰੀ, ਜਸਵਿੰਦਰ ਸਿੰਘ ਦੀਦਾਰਗੜ੍ਹ, ਕੁਲਵੰਤ ਸਿੰਘ ਜਗਦੇ, ਮਾ: ਹਰਬੰਸ ਸਿੰਘ ਸ਼ੇਰਪੁਰ, ਜਸਵੀਰ ਸਿੰਘ ਪ੍ਰਧਾਨ ਟਰਾਂਸਪੋਰਟ ਵਿੰਗ, ਚੇਅਰਮੈਨ ਲਛਮਣ ਸਿੰਘ ਮੂੰਮ, ਗੁਰਦੀਪ ਸਿੰਘ ਟਿਵਾਣਾ, ਕਲੱਟਰ ਸਿੰਘ ਪੰਡੋਰੀ, ਜਸਪ੍ਰੀਤ ਸਿੰਘ ਜੱਸੀ ਖੇੜੀ, ਦਰਸ਼ਨ ਸਿੰਘ ਪ੍ਰਧਾਨ, ਪਰਮਪ੍ਰੀਤ ਸਿੰਘ ਬਾਜਵਾ, ਸੁਖਵਿੰਦਰ ਸਿੰਘ ਸਰਾਂ, ਪ੍ਰਧਾਨ ਐਸ. ਸੀ. ਵਿੰਗ ਜਗਸੀਰ ਸਿੰਘ ਗਹਿਲ, ਸੁਖਮਿੰਦਰ ਸਿੰਘ ਛੀਨੀਵਾਲ, ਕੁਲਦੀਪ ਸਿੰਘ ਪੰਜਗਰਾਈਆਂ, ਸੰਮਤੀ ਮੈਂਬਰ ਜਸਵਿੰਦਰ ਕੌਰ ਮੂੰਮ, ਬੀਬੀ ਹਰਦੀਪ ਕੌਰ ਭੋਤਨਾ, ਜਸਵਿੰਦਰ ਕੌਰ ਰਾਏਸਰ, ਪ੍ਰਧਾਨ ਇਸਤਰੀ ਵਿੰਗ ਬਲਜੀਤ ਕੌਰ ਖ਼ਾਲਸਾ, ਬੀਬੀ ਜਸਵਿੰਦਰ ਕੌਰ ਕੁਰੜ ਨੇ ਇਸ ਨਿਯੁਕਤੀ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਜ਼ਿਲ੍ਹਾ ਪ੍ਰਧਾਨ ਐਡਵੋਕੇਟ ਸਤਨਾਮ ਸਿੰਘ ਰਾਹੀ ਦਾ ਉਚੇਚਾ ਧੰਨਵਾਦ ਕੀਤਾ ਹੈ | ਨਵ-ਨਿਯੁਕਤ ਪ੍ਰਮੁੱਖ ਬੁਲਾਰੇ ਡਾ. ਸੁਖਵਿੰਦਰ ਸਿੰਘ ਨਿਹਾਲੂਵਾਲ ਨੇ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਪਾਰਟੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਵਧੇਰੇ ਲਗਨ ਮਿਹਨਤ ਨਾਲ ਨਿਭਾਉਂਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਹਮੇਸ਼ਾ ਯਤਨਸ਼ੀਲ ਰਹਿਣਗੇ |
Ad Position 22
No active advertisement
ਪਿਛਲੀ ਖ਼ਬਰ ਗਊ ਮਾਤਾ ਨੂੰ ਰਾਸ਼ਟਰੀ ਮਾਤਾ ਦਾ ਦਰਜਾ ਦਿਵਾਉਣ ਲਈ ਕੇਂਦਰ ਨੂੰ ਗਊ ਭਗਤਾਂ ਦੇ ਦਸਤਖ਼ਤਾਂ ਵਾਲੀ ਪਟੀਸ਼ਨ ਭੇਜਣ ਦਾ ਲਿ... ਅਗਲੀ ਖ਼ਬਰ ਗਰਮੀ ਦੇ ਮੌਸਮ ਵਿਚ ਪਾਣੀ ਦੀ ਕਮੀ ਨੇ ਲੋਕਾਂ ਦੀਆਂ ਚਿੰਤਾਵਾਂ 'ਚ ਕੀਤਾ ਵਾਧਾ
Ad Position 24