ਸ਼ਹਿਣਾ, 12 ਜੂਨ (ਸੁਰੇਸ਼ ਗੋਗੀ)-ਸ਼ਹਿਣਾ ਦੇ ਸਮਾਜ ਸੇਵੀ ਆਗੂ ਗੋਬਿੰਦ ਬੱਲਬ ਉਰਫ਼ ਕਾਲਾ ਬਾਬੂ ਦੀ ਅਚਾਨਕ ਮੌਤ 'ਤੇ ਵੱਖ-ਵੱਖ ਆਗੂਆਂ ਨੇ ਗਹਿਰੇ ਦੱੁਖ ਦਾ ਪ੍ਰਗਟਾਵਾ ਕੀਤਾ | ਗੋਬਿੰਦ ਉਰਫ਼ ਕਾਲਾ ਬਾਬੂ ਦੇ ਪਰਿਵਾਰ ਨਾਲ ਸੰਤ ਬਲਵੀਰ ਸਿੰਘ ਘੁੰਨਸ, ਐਡਵੋਕੇਟ ਸਤਨਾਮ ਸਿੰਘ ਰਾਹੀ, ਭੋਲਾ ਸਿੰਘ ਵਿਰਕ ਸਟੇਟ ਐਵਾਰਡੀ, ਜਥੇਦਾਰ ਬਲਦੇਵ ਸਿੰਘ ਚੂੰਘਾ, ਬੀਰਇੰਦਰ ਸਿੰਘ ਜ਼ੈਲਦਾਰ, ਹਰਪਾਲ ਸਿੰਘ ਵਿਰਕ, ਗੁਰਦੀਪ ਸਿੰਘ ਬਾਠ, ਸਰਪੰਚ ਅੰਮਿ੍ਤਪਾਲ ਸਿੰਘ ਖ਼ਾਲਸਾ, ਗੁਰਵਿੰਦਰ ਸਿੰਘ ਨਾਮਧਾਰੀ, ਸੁਖਵਿੰਦਰ ਸਿੰਘ ਧਾਲੀਵਾਲ, ਸਰਪੰਚ ਨਾਜਮ ਸਿੰਘ ਫ਼ੌਜੀ, ਜਤਿੰਦਰ ਸਿੰਘ ਖਹਿਰਾ ਸਾਬਕਾ ਸਰਪੰਚ, ਚਰਨਜੀਤ ਸਿੰਘ ਪੰਧੇਰ, ਜਗਰਾਜ ਸਿੰਘ ਸੇਖੋ, ਸੰਜੀਵ ਸਦਿਉੜਾ, ਗੁਰਮੇਲ ਸਿੰਘ ਗੋਸਲ, ਜਗਤਾਰ ਸਿੰਘ ਝੱਜ, ਹਰਪਾਲ ਸਿੰਘ ਪ੍ਰਧਾਨ, ਦਰਸ਼ਨ ਸਿੰਘ ਗਿੱਲ ਆਦਿ ਨੇ ਗਹਿਰੇ ਦੱੁਖ ਦਾ ਪ੍ਰਗਟਾਵਾ ਕੀਤਾ |