24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਸੁਰਜੀਤ ਸਿੰਘ ਭਗਤਪੁਰਾ ਕਾਂਗਰਸ ਪਾਰਟੀ ਵਲੋਂ ਐਸ.ਸੀ. ਸੈੱਲ ਦੇ ਚੇਅਰਮੈਨ ਨਿਯੁਕਤ <br/>

Ad Position 21
No active advertisement
ਅਜੀਤ ਡੈਸਕ 15-06-2026
ਸ਼ਹਿਣਾ, 14 ਜੂਨ (ਸੁਰੇਸ਼ ਗੋਗੀ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਸੁਰਜੀਤ ਸਿੰਘ ਭਗਤਪੁਰਾ ਨੂੰ ਕਾਂਗਰਸ ਪਾਰਟੀ ਵਲੋਂ ਡੀ.ਐਨ.ਟੀ. ਟਾਸਕ ਫੋਰਸ ਐਸ.ਸੀ. ਡਿਪਾਰਟਮੈਂਟ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ | ਇਸ ਨਿਯੁਕਤੀ 'ਤੇ ਪਰਮਜੀਤ ਸਿੰਘ ਚੇਅਰਮੈਨ, ਜੋਗਿੰਦਰ ਸਿੰਘ ਬਰਾੜ, ਮੋਹਨ ਰਾਮ, ਨਰੈਣ ਰਾਮ, ਬਲਵਿੰਦਰ ਰਾਮ, ਬਲਵੀਰ ਸਿੰਘ ਤਾਜੋਕੇ, ਗੁਰਸੇਵਕ ਸਿੰਘ ਕਾਲੂ, ਮੱਖਣ ਸਿੰਘ, ਸੁਖਵਿੰਦਰ ਸਿੰਘ ਧਾਲੀਵਾਲ, ਵਲੈਤੀਪੁਰੀ, ਗੁਰਪ੍ਰੀਤ ਸਿੰਘ ਪੱਖੋ ਕਲਾਂ, ਰਛਪਾਲ ਸਿੰਘ ਦਰਾਕਾ, ਗੁਰਪ੍ਰੀਤ ਸਿੰਘ ਦਰਾਕਾ, ਰਣਜੀਤ ਸਿੰਘ ਉੱਗੋਕੇ ਆਦਿ ਨੇ ਸੁਰਜੀਤ ਸਿੰਘ ਭਗਤਪੁਰਾ ਦੀ ਨਿਯੁਕਤੀ ਦਾ ਸਵਾਗਤ ਕਰਦਿਆਂ ਅਮਰਿੰਦਰ ਸਿੰਘ ਰਾਜਾ ਵੜਿੰਗ ਸੂਬਾ ਪ੍ਰਧਾਨ, ਕੁਲਦੀਪ ਸਿੰਘ ਕਾਲਾ ਢਿੱਲੋਂ ਜ਼ਿਲ੍ਹਾ ਪ੍ਰਧਾਨ ਅਤੇ ਲੇਖ ਰਾਮ ਲਾਲਕਾ ਸੂਬਾ ਚੇਅਰਮੈਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੁਰਜੀਤ ਸਿੰਘ ਭਗਤਪੁਰਾ ਲੰਬੇ ਸਮੇਂ ਤੋਂ ਪਾਰਟੀ ਲਈ ਕੰਮ ਕਰਦੇ ਆ ਰਹੇ ਹਨ ਅਤੇ ਪਾਰਟੀ ਵਲੋਂ ਉਨ੍ਹਾਂ ਨੂੰ ਜ਼ਿਲ੍ਹਾ ਚੇਅਰਮੈਨ ਨਿਯੁਕਤ ਕਰ ਕੇ ਉਸ ਦੀਆਂ ਸੇਵਾਵਾਂ ਦੀ ਕਦਰ ਕੀਤੀ ਹੈ | ਸੁਰਜੀਤ ਸਿੰਘ ਭਗਤਪੁਰਾ ਨੇ ਕਿਹਾ ਕਿ ਪਾਰਟੀ ਨੇ ਜੋ ਉਨ੍ਹਾਂ ਨੂੰ ਜ਼ਿੰਮੇਵਾਰੀ ਸੌਂਪੀ ਹੈ, ਉਸ ਨੂੰ ਤਨਦੇਹੀ ਨਾਲ ਨਿਭਾਉਣਗੇ ਅਤੇ ਪਿੰਡਾਂ 'ਚ ਜਾ ਕੇ ਪਾਰਟੀ ਲਈ ਹੋਰ ਵਰਕਰ ਨਾਲ ਜੋੜਨਗੇ |

Ad Position 22
No active advertisement
ਪਿਛਲੀ ਖ਼ਬਰ ਨੌਜਵਾਨ ਧਾਨਕ ਸਭਾ ਵਲੋਂ ਭਗਤ ਕਬੀਰ ਜੀ ਦਾ ਪ੍ਰਗਟ ਦਿਵਸ 29 ਨੂੰ ਮਨਾਇਆ ਜਾਵੇਗਾ <br/> ਅਗਲੀ ਖ਼ਬਰ ਗੁਰਦਾਸਪੁਰ ਤੇ ਦੀਨਾਨਗਰ 'ਚ ਕਾਂਗਰਸ ਦੀ ਇਤਿਹਾਸਕ ਜਿੱਤ ਨੇ ਸੱਤਾਧਾਰੀ ਪਾਰਟੀ ਦਾ ਭੁਲੇਖਾ ਦੂਰ ਕੀਤਾ -ਅਮਨਦੀਪ ਜੈਂਤੀਪੁ...
Ad Position 24