ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਬੀ.ਵੀ. ਐੱਮ. ਇੰਟਰਨੈਸ਼ਨਲ ਸਕੂਲ ਵਿਖੇ ਪਿਤਾ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 23-06-2026
ਬਰਨਾਲਾ, 22 ਜੂਨ (ਅਸ਼ੋਕ ਭਾਰਤੀ)-ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਪਿਤਾ ਦਿਵਸ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਆਪਣੇ ਹੱਥਾਂ ਨਾਲ ਸੁੰਦਰ ਅਤੇ ਆਕਰਸ਼ਕ ਹੱਥ ਨਾਲ ਬਣੇ ਕਾਰਡ ਬਣਾਏ ਜਿਸ ਵਿਚ ਉਨ੍ਹਾਂ ਨੇ ਆਪਣੇ ਪਿਤਾ ਪ੍ਰਤੀ ਆਪਣਾ ਪਿਆਰ, ਸਤਿਕਾਰ ਅਤੇ ਧੰਨਵਾਦ ਪ੍ਰਗਟ ਕੀਤਾ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਕਵਿਤਾਵਾਂ ਵੀ ਪੇਸ਼ ਕੀਤੀਆਂ। ਸੰਸਥਾ ਦੇ ਚੇਅਰਮੈਨ ਸ੍ਰੀ ਪ੍ਰਮੋਦ ਅਰੋੜਾ, ਡਾਇਰੈਕਟਰ ਗੀਤਾ ਅਰੋੜਾ, ਨਿਖਿਲ ਅਰੋੜਾ, ਪ੍ਰਿੰਸੀਪਲ ਮਨਿੰਦਰਜੀਤ ਕੌਰ ਧਾਲੀਵਾਲ ਨੇ ਕਿਹਾ ਕਿ ਪਰਿਵਾਰ ਬੱਚਿਆਂ ਦੀ ਸ਼ਖ਼ਸੀਅਤ ਦੇ ਨਿਰਮਾਣ ਦਾ ਪਹਿਲਾ ਸਕੂਲ ਹੈ ਅਤੇ ਪਿਤਾ ਉਸ ਸਕੂਲ ਦੇ ਸਭ ਤੋਂ ਮਹੱਤਵਪੂਰਨ ਥੰਮ੍ਹਾ ਵਿਚੋਂ ਇਕ ਹੈ। ਇਸ ਮੌਕੇ ਸਕੂਲ ਸਟਾਫ਼, ਬੱਚੇ ਤੇ ਉਨ੍ਹਾਂ ਦੇ ਪਿਤਾ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਈਸ਼ਵਰ ਨਗਰ ਜਗਰਾਉਂ ਵਿਖੇ ਪ੍ਰਾਪਰਟੀ ਨੂੰ ਲੈ ਕੇ 2 ਧਿਰਾਂ ਆਹਮੋ-ਸਾਹਮਣੇ ਹੋਈਆਂ, 2 ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਵਿਧਾਨ ਸਭਾ ਹਲਕਾ ਮਹਿਲ ਕਲਾਂ ਨੂੰ ਛੇਤੀ ਮਿਲੇਗਾ ਨਵਾਂ ਹਲਕਾ ਇੰਚਾਰਜ- ਪ੍ਰਧਾਨ ਸ਼ੰਮੀ ਠੁੱਲੀਵਾਲ
Ad Position 24
No active advertisement