ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਇੰਡੀਅਨ ਐਕਸ ਸਰਵਿਸਮੈਨ ਲੀਗ ਜ਼ਿਲ੍ਹਾ ਬਰਨਾਲਾ ਦੀ ਹੋਈ ਮੀਟਿੰਗ

Ad Position 21
No active advertisement
ਅਜੀਤ ਡੈਸਕ 03-07-2026

ਬਰਨਾਲਾ, 2 ਜੁਲਾਈ (ਅਸ਼ੋਕ ਭਾਰਤੀ)-ਇੰਡੀਅਨ ਐਕਸ ਸਰਵਿਸਮੈਨ ਲੀਗ ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਕੈਪਟਨ ਸੁਖਵੀਰ ਸਿੰਘ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸਿੰਘ ਸਭਾ ਬਰਨਾਲਾ ਵਿਖੇ ਹੋਈ। ਮੀਟਿੰਗ ਦੌਰਾਨ ਸਾਬਕਾ ਫ਼ੌਜੀਆਂ ਦੀਆਂ ਸਮੱਸਿਆਵਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ, ਕੁੱਝ ਸਮੱਸਿਆਵਾਂ ਮੌਕੇ ’ਤੇ ਹੀ ਹੱਲ ਕੀਤੀਆਂ ਗਈਆਂ। ਇਸ ਮੌਕੇ ਕੈਪਟਨ ਗੁਰਦਰਸ਼ਨ ਸਿੰਘ, ਕੈਪਟਨ ਸੁਖਜੀਤ ਸਿੰਘ, ਸੂਬੇਦਾਰ ਸੁਖਦੇਵ ਸਿੰਘ, ਸੂਬੇਦਾਰ ਕਾਕਾ ਸਿੰਘ, ਸੂਬੇਦਾਰ ਹਰਬੰਸ ਸਿੰਘ, ਸੂਬੇਦਾਰ ਸਾਧੂ ਸਿੰਘ, ਲੈਫ਼ਟੀਨੈਂਟ ਗੁਰਜੰਟ ਸਿੰਘ, ਹੌਲਦਾਰ ਕੌਰ ਸਿੰਘ, ਹੌਲਦਾਰ ਐਨ.ਡੀ. ਸ਼ਰਮਾ, ਹੌਲਦਾਰ ਗੁਰਦੀਪ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਰੋੜਾਂ ਦੇ ਅਮਰਗੜ੍ਹ ਸਬ-ਡਵੀਜ਼ਨ ਕੰਪਲੈਕਸ ਦੀ ਲਿਫਟ ਨੇ ਇਕੋ ਵਰ੍ਹੇ ’ਚ ਹੀ ਤੋੜਿਆ ਦਮ ਅਗਲੀ ਖ਼ਬਰ ਰਾਜਾ ਵੜਿੰਗ ਨੂੰ ਮੁੜ ਪ੍ਰਧਾਨ ਦੀ ਜ਼ਿੰਮੇਵਾਰੀ ਅਤੇ ਸਿੰਗਲਾ ਨੂੰ ਚੋਣ ਲਈ ਮੈਨੇਜਮੈਂਟ ਕਮੇਟੀ ਦਾ ਚੇਅਰਮੈਨ ਬਣਾਉਣਾ ਹਾਈ...
Ad Position 24
No active advertisement