05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਸੇਂਟ ਜ਼ੇਵੀਅਰ ਕਾਨਵੈਂਟ ਸਕੂਲ ਰੂੜੇਕੇ ਕਲਾਂ ਵਿਖੇ ਵਣ ਮਹਾਂਉਤਸਵ ਮਨਾਇਆ

Ad Position 21
No active advertisement
ਅਜੀਤ ਡੈਸਕ 12-07-2026
ਰੂੜੇਕੇ ਕਲਾਂ, 11 ਜੁਲਾਈ (ਗੁਰਪ੍ਰੀਤ ਸਿੰਘ ਕਾਹਨੇਕੇ)-ਸੇਂਟ ਜੇਵੀਅਰ ਕਾਨਵੈਂਟ ਸਕੂਲ ਰੂੜੇਕੇ ਕਲਾਂ ਵਲੋਂ ਵਾਤਾਵਰਨ ਰੱਖਿਆ ਅਤੇ ਹਰਿਆਵਲ ਵਧਾਉਣ ਦੇ ਉਦੇਸ਼ ਨਾਲ ਚੇਅਰਮੈਨ ਰਣਵੀਰ ਸਿੰਘ ਢੀਂਡਸਾ, ਪ੍ਰਿੰਸੀਪਲ ਪੂਜਾ ਸ਼ਰਮਾ ਦੀ ਅਗਵਾਈ ਵਿਚ ਵਣ ਮਹਾਂਉਤਸਵ ਮਨਾਇਆ ਗਿਆ। ਸੰਸਥਾ ਵਿਖੇ ਵੱਖ-ਵੱਖ ਕਿਸਮਾਂ ਦੇ ਛਾਂਦਾਰ ਅਤੇ ਫਲਦਾਰ ਬੂਟੇ ਲਗਾਏ ਗਏ। ਪ੍ਰਿੰਸੀਪਲ ਪੂਜਾ ਸ਼ਰਮਾ ਨੇ ਕਿਹਾ ਕਿ ਰੁੱਖ ਸਾਡੇ ਜੀਵਨ ਦਾ ਅਨਮੋਲ ਆਧਾਰ ਹਨ ਅਤੇ ਵਾਤਾਵਰਨ ਨੂੰ ਪ੍ਰਦੂਸ਼ਿਤ ਮੁਕਤ ਬਣਾਉਣ ਲਈ ਹਰ ਵਿਅਕਤੀ ਨੂੰ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ।
Ad Position 22
No active advertisement
ਪਿਛਲੀ ਖ਼ਬਰ ਆਰੀਆ ਭੱਟਾ ਕਾਲਜ ਦਾ ਐਮ.ਕਾਮ. ਸਮੈਸਟਰ ਤੀਜਾ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਮਦਰ ਟੀਚਰ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਐੱਸ.ਓ.ਐੱਫ. ਲੈਵਲ-2 ਉਲੰਪਿਆਡ ਪ੍ਰੀਖਿਆ ’ਚ ਪੁਜ਼ੀਸ਼ਨਾਂ ਹਾਸਿਲ ਕੀਤੀਆਂ
Ad Position 24
No active advertisement