ਡਿਪਟੀ ਕਮਿਸ਼ਨਰ ਵਲੋਂ ਕਿੱਤਾਮੁਖੀ ਕੋਰਸਾਂ ਦੇ ਸਿਖਿਆਰਥੀਆਂ ਨੂੰ ਟੂਲ ਕਿੱਟਾਂ ਵੰਡੀਆਂ
ਬਰਨਾਲਾ, 14 ਜੁਲਾਈ (ਅਸ਼ੋਕ ਭਾਰਤੀ)-ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ਲੜਕੇ) ਵਿਖੇ ਰੋਜ਼ਗਾਰ ਮੇਲੇ ਲਗਾਇਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਬਰਨਾਲਾ ਹਰਪ੍ਰੀਤ ਸਿੰਘ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਤੇ ਦੱਸਿਆ ਕਿ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਪੰਜਾਬ ਵਲੋਂ ਪੀ.
ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ਲੜਕੇ) ਵਿਖੇ ਰੋਜ਼ਗਾਰ ਮੇਲੇ ਦੌਰਾਨ ਡਿਪਟੀ ਕਮਿਸ਼ਨਰ ਬਰਨਾਲਾ ਹਰਪ੍ਰੀਤ ਸਿੰਘ ਅਤੇ ਹੋਰ ਅਧਿਕਾਰੀ। ਅਜੀਤ ਤਸਵੀਰ
15-07-2026