ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਕਲੀਨ ਪੰਜਾਬ ਪਰਾਉਡ ਪੰਜਾਬ ਮੁਹਿੰਮ ਤਹਿਤ ਬੱਚਿਆਂ ਨੂੰ ਕੀਤਾ ਜਾਗਰੂਕ

ਤਪਾ ਮੰਡੀ, 14 ਜੁਲਾਈ (ਵਿਜੇ ਸ਼ਰਮਾ)-ਸਵੱਛ ਭਾਰਤ ਅਭਿਆਨ ਤਹਿਤ ਕਲੀਨ ਪੰਜਾਬ ਪਰਾਉਡ ਪੰਜਾਬ ਮੁਹਿੰਮ ਤਹਿਤ ਨਗਰ ਕੌਂਸਲ ਤਪਾ ਵਲੋਂ ਵਧੀਕ ਡਿਪਟੀ ਕਮਿਸ਼ਨਰ ਵਿਵੇਕ ਕੁਮਾਰ ਮੋਦੀ ਅਤੇ ਕਾਰਜ ਸਾਧਕ ਅਫ਼ਸਰ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਸਮਾਗਮ ਕਰਵਾਇਆ ਗਿਆ ਜਿਸ ਵਿਚ ਇਨਫਰਮੇਸ਼ਨ ਕੌਮਨੀਕੇਸ਼ਨ ਐਂਡ ਐਜੂਕੇਸ਼ਨ ਦੇ ਮਨਦੀਪ ਸਿੰਘ ਵਲੋਂ ਸਕੂਲੀ ਬੱਚਿਆਂ ਨੂੰ ਚਾਰ ਤਰ੍ਹਾਂ ਦੇ ਗਿੱਲੇ, ਸੁੱਕੇ, ਖ਼ਤਰਨਾਕ ਅਤੇ ਸੈਨੇਟਰੀ ਕੂੜੇ ਸਬੰਧੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਆਪਣੇ ਆਲ਼ੇ ਦੁਆਲੇ ਦੀ ਸਾਫ਼ ਸਫ਼ਾਈ ਜਨਤਕ ਪਖਾਨਿਆਂ ਦੀ ਵਰਤੋਂ ਅਤੇ ਸਾਫ਼ ਸਫ਼ਾਈ ਪਲਾਸਟਿਕ ਦੀ ਵਰਤੋਂ ਨੂੰ ਘੱਟ ਕਰਨਾ ਵਾਰਡ ਪੱਧਰ ਦੀ ਸਫ਼ਾਈ ਘਰੇਲੂ ਕੂੜਾ ਕਰਕਟ ਦੀ ਸਹੀ ਵਰਤੋਂ ਕੂੜੇ ਕਰਕਟ ਦਾ ਸਹੀ ਤਰੀਕੇ ਨਾਲ ਨਿਪਟਾਰਾ ਕਰਨਾ ਪਬਲਿਕ ਥਾਵਾਂ ’ਤੇ ਸਾਫ਼ ਸਫ਼ਾਈ ਆਦ ਗਤੀਵਿਧੀਆਂ ਦੀ ਸ਼ੁਰੂਆਤ ਕੀਤੀ ਗਈ ਹੈ।

Ad Position 21
No active advertisement
ਅਜੀਤ ਡੈਸਕ 15-07-2026
ਤਪਾ ਮੰਡੀ, 14 ਜੁਲਾਈ (ਵਿਜੇ ਸ਼ਰਮਾ)-ਸਵੱਛ ਭਾਰਤ ਅਭਿਆਨ ਤਹਿਤ ਕਲੀਨ ਪੰਜਾਬ ਪਰਾਉਡ ਪੰਜਾਬ ਮੁਹਿੰਮ ਤਹਿਤ ਨਗਰ ਕੌਂਸਲ ਤਪਾ ਵਲੋਂ ਵਧੀਕ ਡਿਪਟੀ ਕਮਿਸ਼ਨਰ ਵਿਵੇਕ ਕੁਮਾਰ ਮੋਦੀ ਅਤੇ ਕਾਰਜ ਸਾਧਕ ਅਫ਼ਸਰ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਸਮਾਗਮ ਕਰਵਾਇਆ ਗਿਆ ਜਿਸ ਵਿਚ ਇਨਫਰਮੇਸ਼ਨ ਕੌਮਨੀਕੇਸ਼ਨ ਐਂਡ ਐਜੂਕੇਸ਼ਨ ਦੇ ਮਨਦੀਪ ਸਿੰਘ ਵਲੋਂ ਸਕੂਲੀ ਬੱਚਿਆਂ ਨੂੰ ਚਾਰ ਤਰ੍ਹਾਂ ਦੇ ਗਿੱਲੇ, ਸੁੱਕੇ, ਖ਼ਤਰਨਾਕ ਅਤੇ ਸੈਨੇਟਰੀ ਕੂੜੇ ਸਬੰਧੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਆਪਣੇ ਆਲ਼ੇ ਦੁਆਲੇ ਦੀ ਸਾਫ਼ ਸਫ਼ਾਈ ਜਨਤਕ ਪਖਾਨਿਆਂ ਦੀ ਵਰਤੋਂ ਅਤੇ ਸਾਫ਼ ਸਫ਼ਾਈ ਪਲਾਸਟਿਕ ਦੀ ਵਰਤੋਂ ਨੂੰ ਘੱਟ ਕਰਨਾ ਵਾਰਡ ਪੱਧਰ ਦੀ ਸਫ਼ਾਈ ਘਰੇਲੂ ਕੂੜਾ ਕਰਕਟ ਦੀ ਸਹੀ ਵਰਤੋਂ ਕੂੜੇ ਕਰਕਟ ਦਾ ਸਹੀ ਤਰੀਕੇ ਨਾਲ ਨਿਪਟਾਰਾ ਕਰਨਾ ਪਬਲਿਕ ਥਾਵਾਂ ’ਤੇ ਸਾਫ਼ ਸਫ਼ਾਈ ਆਦ ਗਤੀਵਿਧੀਆਂ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਮੁਹਿੰਮ ਵਿਚ ਸ਼ਹਿਰ ਨਿਵਾਸੀਆਂ ਨੂੰ ਵੱਧ ਚੜ੍ਹ ਕੇ ਆਪਣਾ ਯੋਗਦਾਨ ਪਾਉਣ ਲਈ ਕਿਹਾ ਤਾਂ ਜੋ ਸਰਕਾਰ ਦੇ ਉਪਰਾਲੇ ਨਾਲ ਸ਼ਹਿਰ ਨੂੰ ਹੋਰ ਵੀ ਸਾਫ਼ ਸੁਥਰਾ ਤੇ ਸੋਹਣਾ ਬਣਾਇਆ ਜਾ ਸਕੇ। ਇਸ ਮੌਕੇ ਜਸਵੰਤ ਰਾਏ, ਮਨਜੀਤ ਸਿੰਘ, ਨਿਸ਼ਾਂਤ ਕੁਮਾਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਦਮਾ ਅਗਲੀ ਖ਼ਬਰ ਤਪਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਕਲੀਨ ਪੰਜਾਬ ਪਰਾਉਡ ਪੰਜਾਬ ਮੁਹਿੰਮ ਤਹਿਤ ਬੱਚਿਆਂ ਨੂੰ ਕੀਤਾ ਜਾਗਰੂਕ ਕਰਨ ਦਾ ਦ੍...
Ad Position 24
No active advertisement