09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਮਦਰ ਟੀਚਰ ਸਕੂਲ ਵਿਖੇ ਡਰਾਇੰਗ ਮੁਕਾਬਲੇ ਕਰਵਾਏ

Ad Position 21
No active advertisement
ਅਜੀਤ ਡੈਸਕ 17-07-2026
ਬਰਨਾਲਾ, 16 ਜੁਲਾਈ (ਅਸ਼ੋਕ ਭਾਰਤੀ)-ਮਦਰ ਟੀਚਰ ਸਕੂਲ ਬਰਨਾਲਾ ਵਿਖੇ ਡਰਾਇੰਗ ਮੁਕਾਬਲੇ ਕਰਵਾਏ ਗਏ। ਜਿਸ ਵਿਚ ਪਲੇ-ਵੇ ਤੋਂ ਦੂਜੀ ਜਮਾਤ ਤੱਕ ਦੇ ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲਿਆ। ਪ੍ਰਿੰਸੀਪਲ ਦਲਜੀਤ ਸਿੰਘ ਨੇ ਕਿਹਾ ਕਿ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਅਜਿਹੇ ਮੁਕਾਬਲੇ ਕਰਵਾਏ ਜਾਂਦੇ ਹਨ। ਇਸ ਮੌਕੇ ਸਕੂਲ ਸਟਾਫ਼ ਤੇ ਬੱਚੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੁਲਿਸ ਵਲੋਂ 17 ਬੋਤਲਾਂ ਸ਼ਰਾਬ ਬਰਾਮਦ ਅਗਲੀ ਖ਼ਬਰ ਆਮਦਨ, ਜਾਤੀ, ਰਿਹਾਇਸ਼ੀ ਅਤੇ ‘ਮਾਵਾਂ ਧੀਆਂ’ ਯੋਜਨਾ ਦੇ ਸਰਟੀਫਿਕੇਟ ਜਲਦ ਮੁਹੱਈਆ ਕਰਵਾਏ ਜਾਣਗੇ-ਐਸ.ਡੀ.ਐਮ
Ad Position 24