03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੀ ਹਲਕਾ ਪੱਧਰੀ ਮੀਟਿੰਗ ਅੱਜ

Ad Position 21
No active advertisement
ਅਜੀਤ ਡੈਸਕ 19-07-2026
ਸੁਨਾਮ ਊਧਮ ਸਿੰਘ ਵਾਲਾ, 18 ਜੁਲਾਈ (ਰੁਪਿੰਦਰ ਸਿੰਘ ਸੱਗੂ) - ਸ੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੀ ਹਲਕਾ ਪੱਧਰੀ ਮੀਟਿੰਗ ਸਥਾਨਕ ਤਾਜ ਪੈਲੇਸ ਬਠਿੰਡਾ ਰੋਡ ਸੁਨਾਮ ਵਿਖੇ 19 ਜੁਲਾਈ ਨੂੰ ਹੋਵੇਗੀ। ਇਸ ਮੌਕੇ ਭਾਈ ਗੋਬਿੰਦ ਸਿੰਘ ਲੌਗੋਵਾਲ ਸਾਬਕਾ ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਡਸਾ ਸਮੇਤ ਪਾਰਟੀ ਦੇ ਸੀਨੀਅਰ ਆਗੂ ਇਸ ਮੀਟਿੰਗ ਨੂੰ ਸੰਬੋਧਨ ਕਰਨਗੇ ਉਨਾ ਕਿਹਾ ਕਿ ਇਸ ਮੀਟਿੰਗ ਨੂੰ ਲੈਕੇ ਪਾਰਟੀ ਵਰਕਰਾਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਸ ਮੀਟਿੰਗ ਨੂੰ ਸਫ਼ਲ ਬਣਾਉਣ ਲਈ ਪਾਰਟੀ ਵਰਕਰਾਂ ਦੀਆਂ ਡਿਊਟੀਆਂ ਵੀ ਲਗਾਈਆਂ ਗਈਆਂ ਹਨ।
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਦੇ ਰਾਜ ਵਿਚ ਔਰਤ ਵਰਗ ਨੂੰ ਮਿਲਿਆ ਵੱਡਾ ਸਨਮਾਨ-ਵਿਧਾਇਕਾ ਡਾ. ਅਰੋੜਾ ਅਗਲੀ ਖ਼ਬਰ ਸਵਾਮੀ ਰਵਿੰਦਰ ਗੁਪਤਾ ਦੀ ਯਾਦ ਵਿੱਚ ਲਗਾਇਆ ਮੁਫ਼ਤ ਮੈਡੀਕਲ ਕੈਂਪ
Ad Position 24
No active advertisement