06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਤਹਿਸੀਲ ਕੰਪਲੈਕਸ ਤਪਾ ’ਚ ਸ੍ਰੀ ਗੁਰੂ ਨਾਨਕ ਬਗੀਚੀ ਲਈ ਬੂਟੇ ਲਗਾਏ

Ad Position 21
No active advertisement
ਅਜੀਤ ਡੈਸਕ 23-07-2026
ਤਪਾ ਮੰਡੀ, 22 ਜੁਲਾਈ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਐਸ.ਡੀ.ਐਮ ਤਪਾ ਸ੍ਰੀ ਆਯੂਸ਼ ਗੋਇਲ ਵਲੋਂ ਤਹਿਸੀਲ ਕੰਪਲੈਕਸ ਤਪਾ ਵਿਖੇ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਸ੍ਰੀ ਗੁਰੂ ਨਾਨਕ ਬਗੀਚੀ ਯੋਜਨਾ ਤਹਿਤ ਵਾਤਾਵਰਨ ਨੂੰ ਹਰਿਆ ਭਰਿਆ ਰੱਖਣ ਲਈ ਵਣ ਵਿਭਾਗ ਬਰਨਾਲਾ ਵਲੋਂ ਲਗਾਈ ਜਾ ਰਹੀ ਬਗੀਚੀ ਦੀ ਸ਼ੁਰੂਆਤ ਵੱਖ-ਵੱਖ ਕਿਸਮ ਦੇ ਬੂਟੇ ਲਗਾ ਕੇ ਕੀਤੀ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਵਾਤਾਵਰਨ ਸੰਭਾਲ ਸਾਡਾ ਸਭ ਦਾ ਫ਼ਰਜ਼ ਹੈ, ਇਸ ਲਈ ਹਰ ਵਿਅਕਤੀ ਬੂਟੇ ਲਾਉਣ ਅਤੇ ਉਨ੍ਹਾਂ ਦੀ ਸੰਭਾਲ ਵਿਚ ਯੋਗਦਾਨ ਪਾਉਣਾ ਚਾਹੀਦਾ ਹੈ।
Ad Position 22
No active advertisement
ਪਿਛਲੀ ਖ਼ਬਰ ਐੱਸ.ਬੀ.ਐੱਸ. ਪਬਲਿਕ ਸਕੂਲ ਦੀ ਵਿਦਿਆਰਥਣ ਗੁਨੀਤ ਕੌਰ ਦੀ ਨੈਸ਼ਨਲ ਪੱਧਰੀ ਕਰਾਟੇ ਚੈਂਪੀਅਨਸ਼ਿਪ ਲਈ ਚੋਣ ਅਗਲੀ ਖ਼ਬਰ ਦੂਜੇ ਦਿਨ ਵੀ 66 ਕੇ.ਵੀ ਗਰਿੱਡ ਮੁੱਖ ਦਫ਼ਤਰ ਧਨੌਲਾ ਰੋਡ ਬਰਨਾਲਾ ਵਿਖੇ ਸਾਂਝੀ ਵਿਸ਼ਾਲ ਰੈਲੀ
Ad Position 24
No active advertisement