02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਕਰੰਟ ਲੱਗਣ ਨਾਲ ਵਿਅਕਤੀ ਦੀ ਮੌਤ

Ad Position 21
No active advertisement
ਅਜੀਤ ਡੈਸਕ 24-07-2026

ਹੰਡਿਆਇਆ, 23 ਜੁਲਾਈ (ਗੁਰਜੀਤ ਸਿੰਘ ਖੁੱਡੀ)-ਸਬਮਰਸੀਬਲ ਮੋਟਰ ਚਲਾਉਣ ਸਮੇਂ ਕਰੰਟ ਲੱਗਣ ਕਾਰਨ ਇੱਕ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਰਾਜਿੰਦਰ ਸਿੰਘ (45) ਪੁੱਤਰ ਸੁਖਦੇਵ ਸਿੰਘ ਵਾਸੀ ਨੇੜੇ ਸਰਵੋਤਮ ਅਕੈਡਮੀ ਖੁੱਡੀ ਕਲਾਂ ਕੱਲ੍ਹ ਸ਼ਾਮ ਸਬਮਰਸੀਬਲ ਮੋਟਰ ਚਲਾਉਣ ਸਮੇਂ ਕਰੰਟ ਲੱਗ ਗਿਆ। ਜਿਸ ਨੂੰ ਇਲਾਜ ਲਈ ਬੀ.ਐਮ.ਸੀ. ਬਰਨਾਲਾ ਵਿਖੇ ਲਿਆਂਦਾ ਗਿਆ। ਜਿੱਥੇ ਡਾਕਟਰਾਂ ਦੀ ਟੀਮ ਵਲੋਂ ਉਨ੍ਹਾਂ ਨੂੰ ਮ੍ਰਿਤਕ ਕਰਾਰ ਦੇ ਦਿੱਤਾ।

Ad Position 22
No active advertisement
ਪਿਛਲੀ ਖ਼ਬਰ ਸਿਟੀ ਇੰਚਾਰਜ ਨੇ ਨਾਕਾਬੰਦੀ ਕਰ ਕੇ ਹੁੱਲੜਬਾਜ਼ੀ ਕਰਨ ਵਾਲਿਆਂ ਨੂੰ ਪਾਈਆਂ ਭਾਜੜਾਂ ਅਗਲੀ ਖ਼ਬਰ ਫਰੀਡਮ ਫਾਈਟਰ ਉੱਤਰਅਧਿਕਾਰੀ ਸੰਸਥਾ ਨੇ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ-ਪੱਤਰ
Ad Position 24
No active advertisement