05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਪੈਨਸ਼ਨਰ ਐਸੋਸੀਏਸਨ ਦੇ ਅਹੁਦੇਦਾਰਾਂ ਦੀ ਮੀਟਿੰਗ ਭਲਕੇ

Ad Position 21
No active advertisement
ਅਜੀਤ ਡੈਸਕ 24-07-2026

ਦਿੜ੍ਹਬਾ ਮੰਡੀ, 23 ਜੁਲਾਈ (ਹਰਬੰਸ ਸਿੰਘ ਛਾਜਲੀ) - ਪੈਨਸਨਰ ਵੈਲਫੇਅਰ ਐਸੋਸੀਏਸ਼ਨ ਇਕਾਈ ਦਿੜ੍ਹਬਾ ਦੇ ਅਹੁਦੇਦਾਰ ਦੀ ਜਰੂਰੀ ਮੀਟਿੰਗ 25 ਜੁਲਾਈ ਨੂੰ ਰੱਖੀ ਗਈ ਹੈ। ਪ੍ਰਧਾਨ ਦਰਸ਼ਨ ਸਿੰਘ ਰੋਗਲਾ, ਜਨਰਲ ਸਕੱਤਰ ਕਸ਼ਮੀਰ ਸਿੰਘ ਰੋੜੇਵਾਲਾ ਅਤੇ ਸਰਪ੍ਰਸਤ ਗੁਰਜੰਟ ਸਿੰਘ ਦਿੜ੍ਹਬਾ ਨੇ ਕਿਹਾ ਕਿ ਪੰਜਾਬ ਗੌਰਮਿੰਟ ਪੈਂਨਸ਼ਨਰ ਜੁਆਇੰਟ ਫਰੰਟ ਦੇ ਸੱਦੇ ਤੇ ਸੰਗਰੂਰ ਦੀ ਨਵੀ ਅਨਾਜ ਮੰਡੀ ਵਿਖੇ 29 ਜੁਲਾਈ ਨੂੰ ਪੈਨਸ਼ਨਰਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਹੱਕੀ ਮੰਗਾਂ ਮਨਾਉਣ ਸਬੰਧੀ ਸੂਬਾ ਪੱਧਰੀ ਵਿਸਾਲ ਰੈਲੀ ਨੂੰ ਸਫ਼ਲ ਬਣਾਉਣ ਲਈ ਪੈਨਸ਼ਨਰਾਂ ਨੂੰ ਲਾਮਬੰਦ ਕੀਤਾ ਜਾਵੇਗਾ। ਰੈਲੀ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਲਈ ਪੈਨਸ਼ਨਰਾ ਨੂੰ ਪ੍ਰੇਰਤ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਵਿੱਦਿਆ ਭਾਰਤੀ ਸਿੱਖਿਆ ਸੰਮਤੀ ਵਲੋਂ ਬੂਟੇ ਲਗਾਓ ਮੁਹਿੰਮ ਦੀ ਸ਼ੁਰੂਆਤ ਅਗਲੀ ਖ਼ਬਰ ਤਲਵਾਰਬਾਜ਼ੀ ਮੁਕਾਬਲੇ ’ਚ ਡੀ.ਏ.ਵੀ ਸਕੂਲ ਦੇ ਬੱਚੇ ਛਾਏ
Ad Position 24
No active advertisement