09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਸਰਬੋਤਮ ਅਕੈਡਮੀ ਸਕੂਲ ਖੁੱਡੀ ਕਲਾਂ ਵਿਖੇ ਆਰਟ ਐਕਟੀਵਿਟੀ ਕਰਵਾਈ

Ad Position 21
No active advertisement
ਅਜੀਤ ਡੈਸਕ 28-07-2026
ਹੰਡਿਆਇਆ, 27 ਜੁਲਾਈ (ਗੁਰਜੀਤ ਸਿੰਘ ਖੁੱਡੀ)-ਸਰਵੋਤਮ ਅਕੈਡਮੀ ਸਕੂਲ ਖੁੱਡੀ ਕਲਾਂ ਵਿਖੇ ਤੀਜੀ ਅਤੇ ਚੌਥੀ ਕਲਾਸ ਦੇ ਵਿਦਿਆਰਥੀਆਂ ਲਈ ਆਰਟ ਐਕਟੀਵਿਟੀ ਦਾ ਆਯੋਜਨ ਕੀਤਾ ਗਿਆ। ਇਸ ਗਤੀਵਿਧੀ ਦੌਰਾਨ ਵਿਦਿਆਰਥੀਆਂ ਨੇ ਰੰਗਾਂ ਅਤੇ ਆਪਣੀ ਕਲਪਨਾ ਰਾਹੀਂ ਸੁੰਦਰ ਚਿੱਤਰ ਬਣਾਏ ਅਤੇ ਆਪਣੀ ਰਚਨਾਤਮਿਕ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਡਾ: ਰੁਪਿੰਦਰ ਕੌਰ ਬਾਜਵਾ ਨੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਬੱਚਿਆਂ ਦੀ ਸਿਰਜਣਾਤਮਿਕ ਸੋਚ, ਆਤਮ-ਵਿਸ਼ਵਾਸ ਅਤੇ ਕਲਾਤਮਕ ਯੋਗਤਾਵਾਂ ਨੂੰ ਨਿਖਾਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ। ਇਸ ਮੌਕੇ ਸੰਸਥਾ ਦੇ ਫਾਉਂਡਰ ਕੁਲਵੰਤ ਸਿੰਘ ਬਾਜਵਾ, ਚੇਅਰਮੈਨ ਸੁਖਮੰਦਰ ਸਿੰਘ, ਐੱਮ.ਡੀ. ਚਮਕੌਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਕਿਰਨਜੀਤ ਕੌਰ ਮਹਿਲ ਕਲਾਂ ਦੇ 29ਵੇਂ ਯਾਦਗਾਰੀ ਸਮਾਗਮ ਸੰਬੰਧੀ ਭਰਵੀਂ ਇਕੱਤਰਤਾ ਅਗਲੀ ਖ਼ਬਰ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਾਂ ਦਾ ਸਰਕਾਰ ਖ਼ਿਲਾਫ਼ ਰੋਸ, ਕੀਤੀ ਗੇਟ ਰੈਲੀ
Ad Position 24