08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

12 ਲੀਟਰ ਨਾਜਾਇਜ਼ ਸ਼ਰਾਬ ਸਮੇਤ ਇੱਕ ਕਾਬੂ

ਬਰਨਾਲਾ, 3 ਅਗਸਤ (ਰਾਜ ਪਨੇਸਰ)-ਪਿੰਡ ਸੰਘੇੜਾ ਦੀ ਬੇਆਬਾਦ ਜਗ੍ਹਾ ਤੋਂ ਇੱਕ ਵਿਅਕਤੀ ਨੂੰ 12 ਲੀਟਰ ਨਜਾਇਜ਼ ਸ਼ਰਾਬ ਸਮੇਤ ਕਾਬੂ ਕਰ ਕੇ ਥਾਣਾ ਸਿਟੀ-1 ਬਰਨਾਲਾ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਨਜਾਇਜ਼ ਸ਼ਰਾਬ ਵੇਚਣ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ।

Ad Position 21
No active advertisement
ਅਜੀਤ ਡੈਸਕ 04-08-2026
ਬਰਨਾਲਾ, 3 ਅਗਸਤ (ਰਾਜ ਪਨੇਸਰ)-ਪਿੰਡ ਸੰਘੇੜਾ ਦੀ ਬੇਆਬਾਦ ਜਗ੍ਹਾ ਤੋਂ ਇੱਕ ਵਿਅਕਤੀ ਨੂੰ 12 ਲੀਟਰ ਨਜਾਇਜ਼ ਸ਼ਰਾਬ ਸਮੇਤ ਕਾਬੂ ਕਰ ਕੇ ਥਾਣਾ ਸਿਟੀ-1 ਬਰਨਾਲਾ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਨਜਾਇਜ਼ ਸ਼ਰਾਬ ਵੇਚਣ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ। ਇਸੇ ਮੁਹਿੰਮ ਤਹਿਤ ਸੂਚਨਾ ਮਿਲੀ ਕਿ ਦੇਸ਼ ਰਾਜ ਵਾਸੀ ਸੰਘੇੜਾ ਨਜਾਇਜ਼ ਸ਼ਰਾਬ ਵੇਚਣ ਦਾ ਆਦੀ ਹੈ। ਜੋ ਕਿ ਅੱਜ ਵੀ ਸ਼ਰਾਬ ਵੇਚਣ ਦੀ ਫ਼ਿਰਾਕ ਵਿਚ ਹੈ। ਜਿਸ ਨੂੰ ਸੰਘੇੜਾ ਰੋਡ ’ਤੇ ਘੁੰਮਦਾ ਦੇਖਿਆ ਗਿਆ ਹੈ ਪੂਰੀ ਟੀਮ ਸਮੇਤ ਛਾਪੇਮਾਰੀ ਕਰਦਿਆਂ ਉਕਤ ਵਿਅਕਤੀ ਨੂੰ 12 ਲੀਟਰ ਨਜਾਇਜ਼ ਸ਼ਰਾਬ ਸਮੇਤ ਕਾਬੂ ਕਰ ਕੇ ਥਾਣਾ ਸਿਟੀ-1 ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਮੁਰਗ਼ੀ ਫਾਰਮ ਬੰਦ ਕਰਵਾਉਣ ਲਈ ਲੱਗਿਆ ਧਰਨਾ ਚੌਥੇ ਦਿਨ ਵਿਚ ਸ਼ਾਮਿਲ ਪ੍ਰਸ਼ਾਸਨ ਮੁਰਗ਼ੀ ਫਾਰਮ ਨੂੰ ਤੁਰੰਤ ਬੰਦ ਕਰਵਾਏ- ਭਾਈ... ਅਗਲੀ ਖ਼ਬਰ ਸਾਉਣ ਦੇ ਮਹੀਨੇ ਸ਼ਿਵ ਮਹਾਂਪੁਰਾਣ ਕਥਾ ਸੁਣਨ ਵਾਲੇ ਇਨਸਾਨ ’ਤੇ ਸ਼ਿਵ ਦੀ ਕਿਰਪਾ ਹਮੇਸ਼ਾ ਬਣੀ ਰਹਿੰਦੀ ਹੈ-ਸਚਿਨ ਕੌਸ਼ਿਕ ਮਹਾਰ...
Ad Position 24