07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

12 ਲੀਟਰ ਨਾਜਾਇਜ਼ ਸ਼ਰਾਬ ਸਮੇਤ ਇੱਕ ਕਾਬੂ ਪਿੰਡ ਸੇਖਾ ਵਿਚ ਲੋਕ ਸੇਵਾ ਕੈਂਪ ਅੱਜ

ਬਰਨਾਲਾ, 3 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਵਲੋਂ ਮਿਤੀ 4 ਅਗਸਤ ਨੂੰ ਪਿੰਡ ਸੇਖਾ ਵਿਚ ਲੋਕ ਸੇਵਾ ਕੈਂਪ ਲਾਇਆ ਜਾਵੇਗਾ। ਇਹ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਇੰਡੀਅਨ ਰੈੱਡ ਕਰਾਸ ਸੁਸਾਇਟੀ ਜ਼ਿਲ੍ਹਾ ਬਰਾਂਚ ਬਰਨਾਲਾ ਵਲੋਂ ਲਾਏ ਜਾ ਰਹੇ ਲੋਕ ਸੇਵਾ ਕੈਂਪਾਂ ਦੀ ਲੜੀ ਤਹਿਤ ਇਹ ਕੈਂਪ ਪਿੰਡ ਸੇਖਾ ਦੇ ਡੇਰਾ ਬਾਬਾ ਟਹਿਲ ਦਾਸ ਜੀ ਵਿਖੇ ਲਾਇਆ ਜਾਵੇਗਾ।

Ad Position 21
No active advertisement
ਅਜੀਤ ਡੈਸਕ 04-08-2026
ਬਰਨਾਲਾ, 3 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਵਲੋਂ ਮਿਤੀ 4 ਅਗਸਤ ਨੂੰ ਪਿੰਡ ਸੇਖਾ ਵਿਚ ਲੋਕ ਸੇਵਾ ਕੈਂਪ ਲਾਇਆ ਜਾਵੇਗਾ। ਇਹ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਇੰਡੀਅਨ ਰੈੱਡ ਕਰਾਸ ਸੁਸਾਇਟੀ ਜ਼ਿਲ੍ਹਾ ਬਰਾਂਚ ਬਰਨਾਲਾ ਵਲੋਂ ਲਾਏ ਜਾ ਰਹੇ ਲੋਕ ਸੇਵਾ ਕੈਂਪਾਂ ਦੀ ਲੜੀ ਤਹਿਤ ਇਹ ਕੈਂਪ ਪਿੰਡ ਸੇਖਾ ਦੇ ਡੇਰਾ ਬਾਬਾ ਟਹਿਲ ਦਾਸ ਜੀ ਵਿਖੇ ਲਾਇਆ ਜਾਵੇਗਾ। ਇਸ ਕੈਂਪ ਵਿਚ ਅੱਖਾਂ ਦੀ ਮੁਫ਼ਤ ਜਾਂਚ ਕਰਨ ਦੇ ਨਾਲ ਨਾਲ ਜਨਰਲ ਚੈੱਕਅਪ, ਮੁਫ਼ਤ ਐਨਕਾਂ, ਮੁਫ਼ਤ ਦਵਾਈਆਂ ਦਿੱਤੀਆਂ ਜਾਣਗੀਆਂ। ਇਸ ਤੋਂ ਇਲਾਵਾ ਰਾਸ਼ਨ ਕਾਰਡਾਂ, ਮੁੱਖ ਮੰਤਰੀ ਸਿਹਤ ਯੋਜਨਾ, ਲੇਬਰ ਕਾਰਡ, ਜਾਤੀ ਸਰਟੀਫਿਕੇਟ, ਆਮਦਨ ਸਰਟੀਫਿਕੇਟ ਅਤੇ ਸੇਵਾ ਕੇਂਦਰਾਂ ਦੀਆਂ ਹੋਰ ਸੇਵਾਵਾਂ ਲਈ ਮੌਕੇ ਉੱਤੇ ਅਪਲਾਈ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ 7 ਅਗਸਤ ਨੂੰ ਪਿੰਡ ਕਲਾਲ ਮਾਜਰਾ, 21 ਅਗਸਤ ਨੂੰ ਪਿੰਡ ਰਾਜਗੜ੍ਹ ਅਤੇ 28 ਅਗਸਤ ਨੂੰ ਪਿੰਡ ਸਹਿਜੜਾ ਵਿਚ ਕੈਂਪ ਲਾਇਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਗੋਦਾਮ ’ਚੋਂ ਕਣਕ ਦੇ 35 ਗੱਟੇ ਚੋਰੀ ਕਰਨ ਵਾਲੇ ਤਿੰਨ ਜਣਿਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਟੰਡਨ ਇੰਟਰਨੈਸ਼ਨਲ ਸਕੂਲ ਵਿਖੇ ਓਪਨ ਸ਼ਤਰੰਜ ਟੂਰਨਾਮੈਂਟ ਕਰਵਾਇਆ
Ad Position 24