05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਨਾਜਾਇਜ਼ ਸ਼ਰਾਬ ਸਮੇਤ ਦੋ ਵਿਅਕਤੀ ਕਾਬੂ

ਬਰਨਾਲਾ, 4 ਅਗਸਤ (ਰਾਜ ਪਨੇਸਰ)-ਥਾਣਾ ਸਿਟੀ-2 ਪੁਲਿਸ ਵਲੋਂ ਦੋ ਵਿਅਕਤੀਆਂ ਨੂੰ 21 ਬੋਤਲਾਂ ਠੇਕਾ ਸ਼ਰਾਬ ਦੇਸੀ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਮਨਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਨਾਜਾਇਜ਼ ਸ਼ਰਾਬ ਵੇਚਣ ਵਾਲਿਆਂ ਨੂੰ ਕਿਸੇ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ।

Ad Position 21
No active advertisement
ਅਜੀਤ ਡੈਸਕ 05-08-2026
ਬਰਨਾਲਾ, 4 ਅਗਸਤ (ਰਾਜ ਪਨੇਸਰ)-ਥਾਣਾ ਸਿਟੀ-2 ਪੁਲਿਸ ਵਲੋਂ ਦੋ ਵਿਅਕਤੀਆਂ ਨੂੰ 21 ਬੋਤਲਾਂ ਠੇਕਾ ਸ਼ਰਾਬ ਦੇਸੀ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਮਨਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਨਾਜਾਇਜ਼ ਸ਼ਰਾਬ ਵੇਚਣ ਵਾਲਿਆਂ ਨੂੰ ਕਿਸੇ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ। ਇਸੇ ਮੁਹਿੰਮ ਤਹਿਤ ਸੂਚਨਾ ਮਿਲੀ ਕਿ ਵਿਸਾਲ ਰਾਹੁਲ ਕੁਮਾਰ ਵਾਸੀਅਨ ਬਰਨਾਲਾ ਨਾਜਾਇਜ਼ ਸ਼ਰਾਬ ਵੇਚਣ ਦੇ ਆਦੀ ਹਨ। ਅੱਜ ਵੀ ਭਾਰੀ ਮਾਤਰਾ ’ਚ ਨਸ਼ਾ ਲਿਆ ਵੇਚਣ ਦੀ ਫ਼ਿਰਾਕ ਵਿਚ ਹਨ। ਪੂਰੀ ਟੀਮ ਸਮੇਤ ਛਾਪੇਮਾਰੀ ਕਰਦਿਆਂ ਦੋਵੇਂ ਵਿਅਕਤੀਆਂ ਨੂੰ 21 ਬੋਤਲਾਂ ਠੇਕਾ ਸ਼ਰਾਬ ਦੇਸੀ ਸਮੇਤ ਕਾਬੂ ਕਰ ਕੇ ਥਾਣਾ ਸਿਟੀ-2 ਵਲੋਂ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਬਾਲ ਮਜ਼ਦੂਰੀ ਰੋਕਣ ਲਈ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵਲੋਂ ਮਹਿਲ ਕਲਾਂ ’ਚ ਵਿਸ਼ੇਸ਼ ਚੈਕਿੰਗ, ਦੋ ਬੱਚੇ ਰੈਸਕਿਊ ਅਗਲੀ ਖ਼ਬਰ ਝੋਨੇ ਦੀ ਸਿੱਧੀ ਬਿਜਾਈ ਦੀ ਵਿੱਤੀ ਮਦਦ ਲਈ 15 ਅਗਸਤ ਤੋਂ ਪਹਿਲਾਂ ਵੈਰੀਫਿਕੇਸ਼ਨ ਕਰਵਾਉਣੀ ਲਾਜ਼ਮੀ-ਮੁੱਖ ਖੇਤੀਬਾੜੀ ਅਫ਼ਸਰ
Ad Position 24
No active advertisement