06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਵਿਦਿਆਰਥੀਆਂ ਦੇ ਸੁੰਦਰ ਲਿਖਾਈ ਅਤੇ ਪੇਂਟਿੰਗ ਦੇ ਮੁਕਾਬਲੇ ਕਰਵਾਏ

ਤਪਾ ਮੰਡੀ, 5 ਅਗਸਤ (ਵਿਜੇ ਸ਼ਰਮਾ)-ਨੇੜਲੇ ਪਿੰਡ ਤਾਜੋਕੇ ਦੇ ਸੰਤ ਬਾਬਾ ਪੰਜਾਬ ਸਿੰਘ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਦਿਆਰਥੀਆਂ ਦੇ ਪੇਂਟਿੰਗ ਅਤੇ ਲਿਖਤੀ ਮੁਕਾਬਲੇ ਪ੍ਰਿੰਸੀਪਲ ਮਨਜੀਤ ਸਿੰਘ ਮਹਿਤਾ ਦੀ ਅਗਵਾਈ ਵਿਚ ਕਰਵਾਏ ਗਏ। ਜਿਸ ਵਿਚ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਨੇ ਸੁੰਦਰ ਲਿਖ਼ਾਈ ਅਤੇ ਪੇਂਟਿੰਗ ਮੁਕਾਬਲੇ ਵਿਚ ਹਿੱਸਾ ਲਿਆ।

Ad Position 21
No active advertisement
ਅਜੀਤ ਡੈਸਕ 06-08-2026
ਤਪਾ ਮੰਡੀ, 5 ਅਗਸਤ (ਵਿਜੇ ਸ਼ਰਮਾ)-ਨੇੜਲੇ ਪਿੰਡ ਤਾਜੋਕੇ ਦੇ ਸੰਤ ਬਾਬਾ ਪੰਜਾਬ ਸਿੰਘ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਦਿਆਰਥੀਆਂ ਦੇ ਪੇਂਟਿੰਗ ਅਤੇ ਲਿਖਤੀ ਮੁਕਾਬਲੇ ਪ੍ਰਿੰਸੀਪਲ ਮਨਜੀਤ ਸਿੰਘ ਮਹਿਤਾ ਦੀ ਅਗਵਾਈ ਵਿਚ ਕਰਵਾਏ ਗਏ। ਜਿਸ ਵਿਚ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਨੇ ਸੁੰਦਰ ਲਿਖ਼ਾਈ ਅਤੇ ਪੇਂਟਿੰਗ ਮੁਕਾਬਲੇ ਵਿਚ ਹਿੱਸਾ ਲਿਆ। ਇਸ ਮੌਕੇ ਪਹਿਲੇ ਅਤੇ ਦੂਸਰੇ ਸਥਾਨ ’ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਮੈਨੇਜਮੈਂਟ ਕਮੇਟੀ ਅਤੇ ਸਕੂਲ ਪ੍ਰਿੰਸੀਪਲ ਵਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਮਨਜੀਤ ਸਿੰਘ ਮਹਿਤਾ ਨੇ ਕਿਹਾ ਕਿ ਇਸ ਮੁਕਾਬਲੇ ਦੌਰਾਨ ਬੱਚਿਆਂ ਨੂੰ ਬਹੁਤ ਕੁੱਝ ਸਿੱਖਣ ਨੂੰ ਮਿਲਦਾ ਹੈ ਜਿਸ ਵਿਚ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਨੇ ਆਪਣੀ ਵਧੀਆ ਕਾਰਗੁਜ਼ਾਰੀ ਪੇਸ਼ ਕੀਤੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਦੇ ਵਿਚ ਭਾਸ਼ਣ ਮੁਕਾਬਲੇ ਵੀ ਕਰਵਾਏ ਜਾਣਗੇ। ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜਰ ਸਨ।
Ad Position 22
No active advertisement
ਪਿਛਲੀ ਖ਼ਬਰ ਮੰਗਾਂ ਨਾ ਮੰਨਣ ਦੀ ਸੂਰਤ ’ਚ ਮਿਉਂਸਪਲ ਕਾਮਿਆਂ ਵਲੋਂ ਮੋਹਾਲੀ ਸ਼ਹਿਰ ’ਚ ਰੋਸ ਰੈਲੀ 14 ਅਗਸਤ ਨੂੰ-ਹਰਦੀਪ ਸਿੰਘ ਰਾਮਗੜ੍ਹੀ... ਅਗਲੀ ਖ਼ਬਰ ਕਿਸਾਨ ਯੂਨੀਅਨ ਨੇ ਸ਼ੇਰਪੁਰ ਥਾਣੇ ਅੱਗੇ ਲਗਾਇਆ ਧਰਨਾ
Ad Position 24
No active advertisement