06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਸੰਬੰਧੀ ਸ਼ਹਿਰੀ ਸਰਕਲ ਭਦੌੜ ਦੇ ਅਹੁਦੇਦਾਰਾਂ ਮੀਟਿੰਗ

ਭਦੌੜ, 6 ਅਗਸਤ (ਰਜਿੰਦਰ ਬੱਤਾ, ਵਿਨੋਦ ਕਲਸੀ)-ਅਮਰ ਸ਼ਹੀਦ ਭਾਈ ਹਰਚੰਦ ਸਿੰਘ ਲੌਂਗੋਵਾਲ ਦੀ 20 ਅਗਸਤ ਨੂੰ ਸ਼੍ਰੋਮਣੀ ਅਕਾਲੀ ਦਲ ਵਲੋਂ ਮਨਾਈ ਜਾ ਰਹੀ ਬਰਸੀਂ ਦੇ ਸਬੰਧ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਅਗਵਾਈ ਹੇਠ ਸਰਕਲ ਭਦੌੜ ਦੇ ਸਮੂਹ ਅਹੁਦੇਦਾਰਾਂ ਦੀ ਮੀਟਿੰਗ ਗੁਰਦੁਆਰਾ ਸਾਹਿਬ ਵਿਸਾਖੀ ਵਾਲਾ ਵਿਖੇ ਹੋਈ ਅਤੇ ਬਰਸੀ ਵਿਚ ਸੰਗਤਾਂ ਨੂੰ ਲੈ ਜਾਣ ਲਈ ਅਹੁਦੇਦਾਰਾਂ ਵਲੋਂ ਵਿਉਂਤਬੰਦੀ ਤਿਆਰ ਕੀਤੀ ਗਈ। ਹਲਕਾ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਨੇ ਬੋਲਦਿਆਂ ਕਿਹਾ ਜਿਸ ਤਰਾਂ ਸ਼੍ਰੋਮਣੀ ਅਕਾਲੀ ਦਲ ਦੀ ਹੋਂਦ ਨੂੰ ਬਰਕਰਾਰ ਰੱਖਣ ਲਈ ਅਨੇਕਾਂ ਮੋਰਚੇ, ਜੇਲ੍ਹ ਭਰੋ ਅੰਦੋਲਨ ਅਤੇ ਕੁਰਬਾਨੀਆਂ ਦੇ ਕੇ ਪਾਰਟੀ ਨੂੰ ਬਚਿਆ ਗਿਆ ਹੈ ਜੋ ਅੱਜ ਸੂਬੇ ਦੇ ਲੋਕਾਂ ਦੀ ਸੇਵਾ ਲਈ ਦਿਨ ਰਾਤ ਇਕ ਕਰ ਰਿਹਾ ਹੈ ਉਸੇ ਤਰ੍ਹਾਂ ਸੰਤ ਹਰਚੰਦ ਸਿੰਘ ਲੌਂਗੋਵਾਲ ਦੁਆਰਾ ਸ਼੍ਰੋਮਣੀ ਅਕਾਲੀ ਦਲ ਅਤੇ ਸੂਬੇ ਪ੍ਰਤੀ ਦਿੱਤੀਆਂ ਸੇਵਾਵਾਂ ਨੂੰ ਕਦੇ ਵੀ ਅੱਖੋਂ ਪਰੋਖੇ ਨਹੀਂ ਕੀਤਾ ਜਾ ਸਕਦਾ ਜਿਸ ਕਰ ਕੇ ਸ਼੍ਰੋਮਣੀ ਅਕਾਲੀ ਦਲ ਹਰ ਸਾਲ ਸੰਤ ਹਰਚੰਦ ਸਿੰਘ ਲੌਂਗੋਵਾਲ ਜੀ ਦੀ ਬਰਸੀਂ ਨੂੰ ਵਿਸ਼ਾਲ ਘੇਰੇ ਅੰਦਰ ਮਨਾਉਂਦਾ ਆ ਰਿਹਾ ਹੈ ਇਸ ਵਾਰ ਵੱਡੇ ਪੱਧਰ ਸੰਤ ਲੌਂਗੋਵਾਲ ਬਰਸੀ ਮਨਾ ਕੇ ਉਨ੍ਹਾਂ ਦੀ ਸ਼ਹਾਦਤ ਨੂੰ ਯਾਦ ਕੀਤਾ ਜਾਵੇਗਾ ਉਨ੍ਹਾਂ ਸਮੂਹ ਸੰਗਤਾਂ ਨੂੰ ਵੱਡੀ ਗਿਣਤੀ ਵਿਚ ਬਰਸੀਂ ਵਿਚ ਪਹੁੰਚਣ ਦੀ ਅਪੀਲ ਵੀ ਕੀਤੀ।

Ad Position 21
No active advertisement
ਪਿੰਡ ਸਲੇਮਗੜ੍ਹ ’ਚ ਗੁਰੂ ਰਵਿਦਾਸ ਮੰਦਿਰ ਵਿਖੇ ਧਾਰਮਿਕ ਸਮਾਗਮ ਦੌਰਾਨ ਸੇਵਾਦਾਰਾਂ ਨੂੰ ਸਨਮਾਨਿਤ ਕੀਤੇ ਜਾਣ ਦੀ ਤਸਵੀਰ । ਤਸਵੀਰ : ਪ੍ਰਵੀਨ ਮਦਾਨ 07-08-2026
ਭਦੌੜ, 6 ਅਗਸਤ (ਰਜਿੰਦਰ ਬੱਤਾ, ਵਿਨੋਦ ਕਲਸੀ)-ਅਮਰ ਸ਼ਹੀਦ ਭਾਈ ਹਰਚੰਦ ਸਿੰਘ ਲੌਂਗੋਵਾਲ ਦੀ 20 ਅਗਸਤ ਨੂੰ ਸ਼੍ਰੋਮਣੀ ਅਕਾਲੀ ਦਲ ਵਲੋਂ ਮਨਾਈ ਜਾ ਰਹੀ ਬਰਸੀਂ ਦੇ ਸਬੰਧ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਅਗਵਾਈ ਹੇਠ ਸਰਕਲ ਭਦੌੜ ਦੇ ਸਮੂਹ ਅਹੁਦੇਦਾਰਾਂ ਦੀ ਮੀਟਿੰਗ ਗੁਰਦੁਆਰਾ ਸਾਹਿਬ ਵਿਸਾਖੀ ਵਾਲਾ ਵਿਖੇ ਹੋਈ ਅਤੇ ਬਰਸੀ ਵਿਚ ਸੰਗਤਾਂ ਨੂੰ ਲੈ ਜਾਣ ਲਈ ਅਹੁਦੇਦਾਰਾਂ ਵਲੋਂ ਵਿਉਂਤਬੰਦੀ ਤਿਆਰ ਕੀਤੀ ਗਈ। ਹਲਕਾ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਨੇ ਬੋਲਦਿਆਂ ਕਿਹਾ ਜਿਸ ਤਰਾਂ ਸ਼੍ਰੋਮਣੀ ਅਕਾਲੀ ਦਲ ਦੀ ਹੋਂਦ ਨੂੰ ਬਰਕਰਾਰ ਰੱਖਣ ਲਈ ਅਨੇਕਾਂ ਮੋਰਚੇ, ਜੇਲ੍ਹ ਭਰੋ ਅੰਦੋਲਨ ਅਤੇ ਕੁਰਬਾਨੀਆਂ ਦੇ ਕੇ ਪਾਰਟੀ ਨੂੰ ਬਚਿਆ ਗਿਆ ਹੈ ਜੋ ਅੱਜ ਸੂਬੇ ਦੇ ਲੋਕਾਂ ਦੀ ਸੇਵਾ ਲਈ ਦਿਨ ਰਾਤ ਇਕ ਕਰ ਰਿਹਾ ਹੈ ਉਸੇ ਤਰ੍ਹਾਂ ਸੰਤ ਹਰਚੰਦ ਸਿੰਘ ਲੌਂਗੋਵਾਲ ਦੁਆਰਾ ਸ਼੍ਰੋਮਣੀ ਅਕਾਲੀ ਦਲ ਅਤੇ ਸੂਬੇ ਪ੍ਰਤੀ ਦਿੱਤੀਆਂ ਸੇਵਾਵਾਂ ਨੂੰ ਕਦੇ ਵੀ ਅੱਖੋਂ ਪਰੋਖੇ ਨਹੀਂ ਕੀਤਾ ਜਾ ਸਕਦਾ ਜਿਸ ਕਰ ਕੇ ਸ਼੍ਰੋਮਣੀ ਅਕਾਲੀ ਦਲ ਹਰ ਸਾਲ ਸੰਤ ਹਰਚੰਦ ਸਿੰਘ ਲੌਂਗੋਵਾਲ ਜੀ ਦੀ ਬਰਸੀਂ ਨੂੰ ਵਿਸ਼ਾਲ ਘੇਰੇ ਅੰਦਰ ਮਨਾਉਂਦਾ ਆ ਰਿਹਾ ਹੈ ਇਸ ਵਾਰ ਵੱਡੇ ਪੱਧਰ ਸੰਤ ਲੌਂਗੋਵਾਲ ਬਰਸੀ ਮਨਾ ਕੇ ਉਨ੍ਹਾਂ ਦੀ ਸ਼ਹਾਦਤ ਨੂੰ ਯਾਦ ਕੀਤਾ ਜਾਵੇਗਾ ਉਨ੍ਹਾਂ ਸਮੂਹ ਸੰਗਤਾਂ ਨੂੰ ਵੱਡੀ ਗਿਣਤੀ ਵਿਚ ਬਰਸੀਂ ਵਿਚ ਪਹੁੰਚਣ ਦੀ ਅਪੀਲ ਵੀ ਕੀਤੀ। ਇਸ ਸਮੇਂ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਜਸਵੀਰ ਸਿੰਘ ਧੰਮੀ, ਸ਼ਹਿਰੀ ਪ੍ਰਧਾਨ ਅਮਨਿੰਦਰ ਸਿੰਘ ਗੋਲਡੀ ਭੁੱਲਰ, ਸਰਪੰਚ ਗੁਰਜੰਟ ਸਿੰਘ ਕਾਲਾ ਸਿੱਧੂ, ਪ੍ਰਧਾਨ ਬਲਵਿੰਦਰ ਸਿੰਘ ਲਧਰੋਈਆ, ਜਗਸੀਰ ਸਿੰਘ ਬੁੱਟਰ, ਸਾਬਕਾ ਸਰਪੰਚ ਹਰਦਮ ਸਿੰਘ ਦੱਮਣ, ਗੁਰਚਰਨ ਸਿੰਘ ਮਾਨ, ਸੁਖਦੇਵ ਸਿੰਘ, ਪੱਪੀ ਸਿੰਘ, ਸੋਹਨਾ ਸਿੰਘ ਸਿੱਧੂ, ਪ੍ਰਕਾਸ਼ ਸਿੰਘ ਠੇਕੇਦਾਰ, ਪਵਨ ਕੁਮਾਰ ਬੱਤਾ, ਰਣਜੀਤ ਸਿੰਘ ਜੀਤਾ, ਸੁਖਚੈਨ ਸਿੰਘ ਭੁੱਲਰ, ਕੇਵਲ ਸਿੰਘ ਭਦੌੜ, ਬੀਬੀ ਗਿਆਨ ਕੌਰ, ਜਗਰਾਜ ਸਿੰਘ, ਰਣਧੀਰ ਸਿੰਘ, ਹੈਪੀ ਸਿੰਘ, ਕੁਲਵਿੰਦਰ ਸਿੰਘ, ਨਾਇਬ ਸਿੰਘ, ਅਮਨਦੀਪ ਸਿੰਘ ਪੁਆਧੜਾ, ਕੁਲਦੀਪ ਸਿੰਘ, ਸੇਵਕ ਸਿੰਘ ਕਲੇਰ, ਦਰਸ਼ਨ ਸਿੰਘ, ਭੋਲਾ ਸਿੰਘ ਕੂਕਾ, ਮੱਖਣ ਸਿੰਘ ਐਫ.ਸੀ.ਆਈ, ਦਰਸ਼ਨ ਸਿੰਘ ਕੂਕਾ, ਬਲਜੀਤ ਸਿੰਘ, ਅਮਰਜੀਤ ਸਿੰਘ, ਹਾਕਮ ਸਿੰਘ, ਪੰਚ ਗੁਰਦੀਪ ਸਿੰਘ, ਗੁਰਵਿੰਦਰ ਸਿੰਘ ਗੋਬਿੰਦ, ਜਗਜੀਤ ਸਿੰਘ, ਡਾ: ਹਾਕਮ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ਮਹਾਂ ਰੈਲੀ ’ਚ ਸਿੱਖਿਆ ਵਿਭਾਗ ਦੇ ਮਨਿਸਟ੍ਰੀਅਲ ਕਾਮੇ ਵੱਡੀ ਗਿਣਤੀ ’ਚ ਕਰਨਗੇ ਸ਼ਮੂਲੀਅਤ ਅਗਲੀ ਖ਼ਬਰ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਇਕਾਈ ਮਹਿਲ ਕਲਾਂ ਦੀ ਮੀਟਿੰਗ
Ad Position 24
No active advertisement