ਸ਼ੈਮਰੌਕ ਇੰਟਰਨੈਸ਼ਨਲ ਪਬਲਿਕ ਸਕੂਲ ’ਚ ਬੱਚਿਆਂ ਦਾ ਭਾਸ਼ਨ ਮੁਕਾਬਲਾ ਕਰਵਾਇਆ
ਤਪਾ ਮੰਡੀ, 6 ਅਗਸਤ (ਪ੍ਰਵੀਨ ਗਰਗ)- ਸੈਮਰੌਕ ਇੰਟਰਨੈਸ਼ਨਲ ਪਬਲਿਕ ਸਕੂਲ ਵਿਚ ਵਿਦਿਆਰਥੀਆਂ ’ਚ ਆਤਮ-ਵਿਸ਼ਵਾਸ, ਪ੍ਰਭਾਵਸ਼ਾਲੀ ਬੋਲਣ ਦੀ ਕਲਾ ਅਤੇ ਵਿਚਾਰ ਪ੍ਰਗਟ ਕਰਨ ਦੀ ਯੋਗਤਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸਕੂਲ ’ਚ ਭਾਸ਼ਣ ਮੁਕਾਬਲੇ ਦਾ ਆਯੋਜਨ ਕੀਤਾ ਗਿਆ। ਇਸ ਮੁਕਾਬਲੇ ਵਿਚ ਪਹਿਲੀ ਤੋਂ 10ਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ।
ਭਾਸ਼ਣ ਮੁਕਾਬਲਿਆਂ ’ਚ ਜੇਤੂ ਵਿਦਿਆਰਥੀ ਸਰਟੀਫਿਕੇਟ ਤੇ ਮੈਡਲ ਦਿਖਾਉਂਦੇ ਹੋਏ। ਤਸਵੀਰ : ਪ੍ਰਵੀਨ ਗਰਗ
ਮਾਡਰਨ ਕਾਲਜ ਬੀਰ ਕਲਾਂ ਬੀ. ਸੀ. ਏ. ਦੇ ਨਤੀਜੇ ’ਚੋਂ ਸ਼ਾਨਦਾਰ ਅੰਕ ਹਾਸਿਲ ਕਰਨ ਵਾਲੇ ਵਿਦਿਆਰਥੀ। ਤਸਵੀਰ : ਗੁਰਜੀਤ ਸਿੰਘ ਚਹਿਲ
ਸ਼ੈਮਰੌਕ ਇੰਟਰਨੈਸ਼ਨਲ ਪਬਲਿਕ ਸਕੂਲ ’ਚ ਬੱਚਿਆਂ ਦਾ ਭਾਸ਼ਨ ਮੁਕਾਬਲਾ ਕਰਵਾਇਆ
ਜੇਤੂ ਖਿਡਾਰੀਆਂ ਦਾ ਸਨਮਾਨ ਕਰਦੇ ਹੋਏ ਸਕੂਲ ਦੇ ਚੇਅਰਮੈਨ ਸੰਜੇ ਸਿੰਗਲਾ ਅਤੇ ਹੋਰ। ਤਸਵੀਰ: ਅਸ਼ੋਕ ਗਰਗ
07-08-2026