ਆਰੀਆਭੱਟ ਕਾਲਜ ਬਰਨਾਲਾ ਦੇ ਹੋਣਹਾਰ ਵਿਦਿਆਰਥੀ।
ਆਰੀਆਭੱਟ ਕਾਲਜ ਦਾ ਐਮ.ਏ. ਅੰਗਰੇਜ਼ੀ ਤੀਜਾ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ
ਬਰਨਾਲਾ, 7 ਅਗਸਤ (ਅਸ਼ੋਕ ਭਾਰਤੀ)-ਆਰੀਆਭੱਟ ਕਾਲਜ ਬਰਨਾਲਾ ਦਾ ਐਮ. ਏ ਅੰਗਰੇਜ਼ੀ ਤੀਜਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ।
ਬਰਨਾਲਾ, 7 ਅਗਸਤ (ਅਸ਼ੋਕ ਭਾਰਤੀ)-ਆਰੀਆਭੱਟ ਕਾਲਜ ਬਰਨਾਲਾ ਦਾ ਐਮ.ਏ ਅੰਗਰੇਜ਼ੀ ਤੀਜਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਇਹ ਜਾਣਕਾਰੀ ਸੰਸਥਾ ਦੇ ਡਾਇਰੈਕਟਰ ਡਾ: ਅਜੈ ਮਿੱਤਲ ਨੇ ਦਿੱਤੀ ਤੇ ਦੱਸਿਆ ਕਿ ਵਿਦਿਆਰਥਣ ਗਗਨਦੀਪ ਕੌਰ ਨੇ 7.50 ਸੀ.ਜੀ.ਪੀ.ਏ. ਨੇ ਅੰਕ ਲੈ ਕੇ ਪਹਿਲਾ, ਅਰਸ਼ਦੀਪ ਸਿੰਘ ਅਤੇ ਕਿਰਨਦੀਪ ਕੌਰ ਨੇ 7.00 ਸੀ.ਜੀ.ਪੀ.ਏ. ਅੰਕ ਲੈ ਕੇ ਦੂਜਾ ਸਥਾਨ ਲਿਆ। ਇਸ ਸ਼ਾਨਦਾਰ ਪ੍ਰਾਪਤੀ ’ਤੇ ਸੰਸਥਾ ਦੇ ਚੇਅਰਮੈਨ ਇੰਜੀ. ਆਰ.ਕੇ. ਗੁਪਤਾ, ਡਾਇਰੈਕਟਰ ਡਾ: ਅਜੈ ਮਿੱਤਲ, ਡੀਨ ਅਕਾਦਮਿਕਸ ਡਾ: ਭਵੇਤ ਗਰਗ, ਪ੍ਰੋ: ਭਾਵੁਕਤਾ ਸ਼ਰਮਾ, ਪ੍ਰੋ: ਸੁਖਪ੍ਰੀਤ ਸਿੰਘ, ਪ੍ਰੋ: ਭਾਵੁਕਤਾ ਸ਼ਰਮਾ, ਪ੍ਰੋ: ਸੁਖਪ੍ਰੀਤ ਸਿੰਘ, ਮੈਂਬਰ ਰਾਜੀਵ ਮੰਗਲਾ, ਵਿੱਕੀ ਸਿੰਗਲ, ਇੰਦਰਪਾਲ ਗੋਇਲ, ਮੋਹਿਤ ਮੰਗਲਾ, ਅਸ਼ਵਨੀ ਕੁਮਾਰ, ਹਰਭਜਨ ਸਿੰਘ ਨੇ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੱਤੀ।