09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਮਦਰ ਟੀਚਰ ਇੰਟਰਨੈਸ਼ਨਲ ਸਕੂਲ ਵਿਖੇ ਵਿਦਿਆਰਥੀਆਂ ਨੂੰ ਐਲਬੈਂਡਾਜ਼ੋਲ ਗੋਲੀਆਂ ਵੰਡੀਆਂ

ਬਰਨਾਲਾ, 8 ਅਗਸਤ (ਅਸ਼ੋਕ ਭਾਰਤੀ)-ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਵਿਖੇ ਰਾਸ਼ਟਰੀ ਕ੍ਰਿਮੀ ਮੁਕਤੀ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਦੀ ਸਿਹਤ ਅਤੇ ਤੰਦਰੁਸਤੀ ਨੂੰ ਉਤਸ਼ਾਹਿਤ ਕਰਨ ਲਈ ਵਿਦਿਆਰਥੀਆਂ ਨੂੰ ਐਲਬੈਂਡਾਜ਼ੋਲ ਗੋਲੀਆਂ ਵੰਡੀਆਂ ਗਈਆਂ। ਪ੍ਰਿੰਸੀਪਲ ਸਰਬਜੀਤ ਕੌਰ ਸਰਾਂ ਨੇ ਕਿਹਾ ਕਿ ਵਿਦਿਆਰਥੀਆਂ ਲਈ ਇਕ ਸਿਹਤਮੰਦ ਅਤੇ ਸਹਿਯੋਗੀ ਸਿੱਖਣ ਵਾਤਾਵਰਨ ਪ੍ਰਦਾਨ ਕਰਨ ਪ੍ਰਤੀ ਸਕੂਲ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।

Ad Position 21
No active advertisement
ਅਜੀਤ ਡੈਸਕ 09-08-2026
ਬਰਨਾਲਾ, 8 ਅਗਸਤ (ਅਸ਼ੋਕ ਭਾਰਤੀ)-ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਵਿਖੇ ਰਾਸ਼ਟਰੀ ਕ੍ਰਿਮੀ ਮੁਕਤੀ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਦੀ ਸਿਹਤ ਅਤੇ ਤੰਦਰੁਸਤੀ ਨੂੰ ਉਤਸ਼ਾਹਿਤ ਕਰਨ ਲਈ ਵਿਦਿਆਰਥੀਆਂ ਨੂੰ ਐਲਬੈਂਡਾਜ਼ੋਲ ਗੋਲੀਆਂ ਵੰਡੀਆਂ ਗਈਆਂ। ਪ੍ਰਿੰਸੀਪਲ ਸਰਬਜੀਤ ਕੌਰ ਸਰਾਂ ਨੇ ਕਿਹਾ ਕਿ ਵਿਦਿਆਰਥੀਆਂ ਲਈ ਇਕ ਸਿਹਤਮੰਦ ਅਤੇ ਸਹਿਯੋਗੀ ਸਿੱਖਣ ਵਾਤਾਵਰਨ ਪ੍ਰਦਾਨ ਕਰਨ ਪ੍ਰਤੀ ਸਕੂਲ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਚੰਗੇ ਸੰਕੇਤ-ਧਰਮ ਸਿੰਘ ਫ਼ੌਜੀ ਅਗਲੀ ਖ਼ਬਰ ਮਦਰ ਟੀਚਰ ਸਕੂਲ ਦੇ ਵਿਦਿਆਰਥੀਆਂ ਨੇ ਰੱਸਾਕਸ਼ੀ ਮੁਕਾਬਲੇ ’ਚ ਸੋਨੇ ਤੇ ਚਾਂਦੀ ਦੇ ਤਗਮੇ ਜਿੱਤੇ
Ad Position 24