08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਸ੍ਰੀ ਮਹਾਂਦੇਵ ਕਾਂਵੜ ਸੰਘ ਵਲੋਂ 40 ਕਾਂਵੜੀਆਂ ਦਾ ਜਥਾ ਹਰਿਦੁਆਰ ਲਈ ਰਵਾਨਾ

ਤਪਾ ਮੰਡੀ, 8 ਅਗਸਤ (ਵਿਜੇ ਸ਼ਰਮਾ)-ਸ਼ਿਵਰਾਤਰੀ ਦੇ ਪਵਿੱਤਰ ਤਿਉਹਾਰ ਨੂੰ ਲੈ ਕੇ ਵੱਖ-ਵੱਖ ਸ਼ਹਿਰਾਂ ਤੋਂ ਕਾਂਵੜੀਏ ਗੰਗਾ ਜਲ ਲੈਣ ਲਈ ਹਰਿਦੁਆਰ ਨੂੰ ਰਵਾਨਾ ਹੋ ਰਹੇ ਹਨ। ਇਸੇ ਲੜੀ ਤਹਿਤ ਸ਼੍ਰੀ ਮਹਾਂਦੇਵ ਕਾਂਵੜ ਸੰਘ ਤਪਾ ਵਲੋਂ 40 ਕਾਂਵੜੀਆਂ ਦਾ ਜਥਾ ਸਥਾਨਕ ਬਾਬਾ ਮੱਠ ਵਿਖੇ ਮੱਥਾ ਟੇਕ ਕੇ ਸ਼ਿਵ ਭੋਲੇ ਦੇ ਜੈਕਾਰੇ ਲਾਉਂਦਾ ਹੋਇਆ ਹਰਿਦੁਆਰ ਲਈ ਰਵਾਨਾ ਹੋਇਆ।

Ad Position 21
No active advertisement
ਅਜੀਤ ਡੈਸਕ 09-08-2026
ਤਪਾ ਮੰਡੀ, 8 ਅਗਸਤ (ਵਿਜੇ ਸ਼ਰਮਾ)-ਸ਼ਿਵਰਾਤਰੀ ਦੇ ਪਵਿੱਤਰ ਤਿਉਹਾਰ ਨੂੰ ਲੈ ਕੇ ਵੱਖ-ਵੱਖ ਸ਼ਹਿਰਾਂ ਤੋਂ ਕਾਂਵੜੀਏ ਗੰਗਾ ਜਲ ਲੈਣ ਲਈ ਹਰਿਦੁਆਰ ਨੂੰ ਰਵਾਨਾ ਹੋ ਰਹੇ ਹਨ। ਇਸੇ ਲੜੀ ਤਹਿਤ ਸ਼੍ਰੀ ਮਹਾਂਦੇਵ ਕਾਂਵੜ ਸੰਘ ਤਪਾ ਵਲੋਂ 40 ਕਾਂਵੜੀਆਂ ਦਾ ਜਥਾ ਸਥਾਨਕ ਬਾਬਾ ਮੱਠ ਵਿਖੇ ਮੱਥਾ ਟੇਕ ਕੇ ਸ਼ਿਵ ਭੋਲੇ ਦੇ ਜੈਕਾਰੇ ਲਾਉਂਦਾ ਹੋਇਆ ਹਰਿਦੁਆਰ ਲਈ ਰਵਾਨਾ ਹੋਇਆ। ਇਸ ਮੌਕੇ ਜਥੇ ਦੇ ਆਗੂ ਡਾਲਾ ਕੁਮਾਰ, ਗੁਰਵਿੰਦਰ ਸਿੰਘ ਅਤੇ ਜੀਤ ਨੂਰੀ ਨੇ ਦੱਸਿਆ ਕਿ ਸ਼ਿਵਰਾਤਰੀ ਦੇ ਮੌਕੇ 55ਵੀਂ ਪੈਦਲ ਕਾਂਵੜ ਯਾਤਰਾ ਹਰਿਦੁਆਰ ਲਈ ਰਵਾਨਾ ਹੋਈ। ਇਸ ਮੌਕੇ ਮਹਾਂਦੇਵ ਕਾਂਵੜ ਸੰਘ ਦੇ ਕਾਵੜੀਏ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਚੀਮਾ-ਜੋਧਪੁਰ ਜ਼ੋਨ ਦੇ ਜ਼ੋਨਲ ਪੱਧਰੀ ਸ਼ਤਰੰਜ ਮੁਕਾਬਲੇ ਕਰਵਾਏ ਅਗਲੀ ਖ਼ਬਰ ਲੋਕ ‘ਆਪ’ ਸਰਕਾਰ ਤੋਂ ਆਪਣਾ ਖਹਿੜਾ ਛੁਡਾਉਣ ਦਾ ਮਨ ਬਣਾਈ ਬੈਠੇ ਹਨ-ਡਾ. ਹਰਜਿੰਦਰ ਸਿੰਘ ਜੱਖੂ
Ad Position 24