08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਪਿੰਡ ਸੁਖਪੁਰਾ ਮੌੜ ਵਿਖੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਧਨੇਰ ਇਕਾਈ ਦੀ ਸਰਬਸੰਮਤੀ ਨਾਲ ਕੀਤੀ ਚੋਣ

ਸ਼ਹਿਣਾ, 8 ਅਗਸਤ (ਸੁਰੇਸ਼ ਗੋਗੀ)-ਭਾਰਤੀ ਕਿਸਾਨ ਯੂਨੀਅਨ ਡਕੌਂਦਾ ਧਨੇਰ ਦੀ ਪਿੰਡ ਸੁਖਪੁਰਾ ਮੌੜ ਵਿਖੇ ਸਰਬਸੰਮਤੀ ਨਾਲ ਇਕਾਈ ਚੁਣੀ ਗਈ। ਇਸ ਚੋਣ ਵਿਚ ਕੁਲਵੰਤ ਸਿੰਘ ਮਾਨ ਜ਼ਿਲ੍ਹਾ ਪ੍ਰਧਾਨ, ਬਾਬੂ ਸਿੰਘ ਖੁੱਡੀ ਕਲਾਂ ਤੇ ਟਿੰਕੂ ਭਦੌੜ ਨੇ ਸ਼ਮੂਲੀਅਤ ਕੀਤੀ।

Ad Position 21
No active advertisement
ਪਿੰਡ ਸੁਖਪੁਰਾ ਮੌੜ ਵਿਖੇ ਇਕਾਈ ਦੀ ਚੋਣ ਕਰਨ ਉਪਰੰਤ ਜੱਥੇਬੰਦੀ ਦੇ ਆਗੂ। ਤਸਵੀਰ : ਸੁਰੇਸ਼ ਗੋਗੀ 09-08-2026
ਸ਼ਹਿਣਾ, 8 ਅਗਸਤ (ਸੁਰੇਸ਼ ਗੋਗੀ)-ਭਾਰਤੀ ਕਿਸਾਨ ਯੂਨੀਅਨ ਡਕੌਂਦਾ ਧਨੇਰ ਦੀ ਪਿੰਡ ਸੁਖਪੁਰਾ ਮੌੜ ਵਿਖੇ ਸਰਬਸੰਮਤੀ ਨਾਲ ਇਕਾਈ ਚੁਣੀ ਗਈ। ਇਸ ਚੋਣ ਵਿਚ ਕੁਲਵੰਤ ਸਿੰਘ ਮਾਨ ਜ਼ਿਲ੍ਹਾ ਪ੍ਰਧਾਨ, ਬਾਬੂ ਸਿੰਘ ਖੁੱਡੀ ਕਲਾਂ ਤੇ ਟਿੰਕੂ ਭਦੌੜ ਨੇ ਸ਼ਮੂਲੀਅਤ ਕੀਤੀ। ਅਮਰਜੀਤ ਕੌਰ, ਮਨੀਸ਼ ਕੁਮਾਰ ਇਨਕਲਾਬੀ ਕੇਂਦਰ ਵਲੋਂ ਵੀ ਹਾਜ਼ਰ ਸਨ। ਮੁਲਾਜ਼ਮ ਆਗੂ ਗੁਰਮੀਤ ਸਿੰਘ ਸੁਖਪੁਰਾ ਦੇ ਯਤਨਾਂ ਸਦਕਾ ਕੀਤੀ ਗਈ ਚੋਣ ਵਿਚ ਹਰਪਾਲ ਸਿੰਘ ਪ੍ਰਧਾਨ, ਅੰਗਰੇਜ਼ ਸਿੰਘ ਸਕੱਤਰ, ਜਸਪ੍ਰੀਤ ਸਿੰਘ ਮੀਤ ਪ੍ਰਧਾਨ, ਡਾ: ਅਮਰਜੀਤ ਸ਼ਰਮਾ, ਖ਼ਜ਼ਾਨਚੀ, ਸੁਖਪਾਲ ਸਿੰਘ ਮਾਲੀ ਪੈ੍ਰਸ ਸਕੱਤਰ, ਚਾਨਣ ਸਿੰਘ, ਗੁਰਨੈਬ ਸਿੰਘ, ਹਰਬੰਸ ਸਿੰਘ, ਨਾਇਬ ਸਿੰਘ, ਸ਼ਿੰਦਰਪਾਲ ਬਾਵਾ ਕਮੇਟੀ ਮੈਂਬਰ ਲਏ ਗਏ। ਇਸ ਮੌਕੇ ਸਰਪੰਚ ਬਲਜਿੰਦਰ ਸਿੰਘ ਮੰਗਾ ਤੋਂ ਇਲਾਵਾ ਸਮੁੱਚੀ ਪੰਚਾਇਤ ਵੀ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਰੋਜ਼ਵੈਲੀ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ‘ਤੀਆਂ ਤੀਜ ਦੀਆਂ’ ਤਿਉਹਾਰ ਮਨਾਇਆ ਅਗਲੀ ਖ਼ਬਰ ਚੀਮਾ-ਜੋਧਪੁਰ ਜ਼ੋਨ ਦੇ ਜ਼ੋਨਲ ਪੱਧਰੀ ਸ਼ਤਰੰਜ ਮੁਕਾਬਲੇ ਕਰਵਾਏ
Ad Position 24