10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

60 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਬਰਨਾਲਾ, 9 ਅਗਸਤ (ਰਾਜ ਪਨੇਸਰ)-ਸਥਾਨਕ ਦੁਸਹਿਰਾ ਗਰਾਉਂਡ ਨਜ਼ਦੀਕ ਇਕ ਵਿਅਕਤੀ ਨੂੰ 60 ਬੋਤਲਾਂ ਠੇਕਾ ਸ਼ਰਾਬ ਦੇਸੀ ਸਮੇਤ ਕਾਬੂ ਕਰ ਕੇ ਥਾਣਾ ਸਿਟੀ 1 ਵਲੋਂ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਸੁਖਮਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਨਜਾਇਜ਼ ਸ਼ਰਾਬ ਵੇਚਣ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ।

Ad Position 21
No active advertisement
ਅਜੀਤ ਡੈਸਕ 10-08-2026
ਬਰਨਾਲਾ, 9 ਅਗਸਤ (ਰਾਜ ਪਨੇਸਰ)-ਸਥਾਨਕ ਦੁਸਹਿਰਾ ਗਰਾਉਂਡ ਨਜ਼ਦੀਕ ਇਕ ਵਿਅਕਤੀ ਨੂੰ 60 ਬੋਤਲਾਂ ਠੇਕਾ ਸ਼ਰਾਬ ਦੇਸੀ ਸਮੇਤ ਕਾਬੂ ਕਰ ਕੇ ਥਾਣਾ ਸਿਟੀ 1 ਵਲੋਂ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਸੁਖਮਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਨਜਾਇਜ਼ ਸ਼ਰਾਬ ਵੇਚਣ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ। ਇਸੇ ਮੁਹਿੰਮ ਤਹਿਤ ਸੂਚਨਾ ਮਿਲੀ ਕਿ ਵਿੱਕੀ ਸਿੰਘ ਵਾਸੀ ਬਰਨਾਲਾ ਨਜਾਇਜ਼ ਸ਼ਰਾਬ ਵੇਚਣ ਦਾ ਆਦੀ ਹੈ ਜੋ ਕਿ ਅੱਜ ਵੀ ਸ਼ਰਾਬ ਲਿਆ ਕੇ ਵੇਚਣ ਦੀ ਫ਼ਿਰਾਕ ਵਿਚ ਹੈ। ਜਿਸ ਨੂੰ ਦੁਸਹਿਰਾ ਗਰਾਉਂਡ ਨਜ਼ਦੀਕ ਘੁੰਮਦਾ ਦੇਖਿਆ ਗਿਆ। ਉਕਤ ਵਿਅਕਤੀ ਨੂੰ 60 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਆਗੂ ਬੀਬੀ ਘਨੌਰੀ ਵਲੋਂ ਸ੍ਰੀ ਗੁਰੂ ਰਵਿਦਾਸ ਦੀ ਜਨਮ ਭੂਮੀ ਤੋਂ ਪਵਿੱਤਰ ਮਿੱਟੀ ਨਾਲ ਭਰੇ ਕਲਸ਼ ਵੱਖ-ਵੱਖ ਪਿੰਡਾਂ ਦ... ਅਗਲੀ ਖ਼ਬਰ ਥਾਂ-ਥਾਂ ਲੱਗੇ ਗੰਦਗੀ ਦੇ ਢੇਰਾਂ ਅਤੇ ਪਾਣੀ ਦੇ ਚਲ੍ਹਿਆਂ ਨੇ ਲੋਕਾਂ ਨੂੰ ਕੀਤਾ ਹਾਲੋਂ ਬੇਹਾਲ
Ad Position 24