10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਬੀਬੜੀਆਂ ਮੰਦਰ ਸ਼ਹਿਣਾ ਵਿਖੇ ਤੀਆਂ ਦਾ ਮੇਲਾ 12 ਨੂੰ

ਸ਼ਹਿਣਾ, 10 ਅਗਸਤ (ਸੁਰੇਸ਼ ਗੋਗੀ)-ਬੀਬੜੀਆਂ ਮਾਈਆਂ ਪ੍ਰਬੰਧਕੀ ਕਮੇਟੀ ਸ਼ਹਿਣਾ ਵਲੋਂ ਪਿਛਲੇ ਕਈ ਸਾਲਾਂ ਤੋਂ ਤੀਆਂ ਦੇ ਤਿਉਹਾਰ ਦੇ ਸਬੰਧ ਵਿਚ ਸਮਾਗਮ ਕਰਵਾਇਆ ਜਾਂਦਾ ਹੈ ਅਤੇ ਇਸ ਵਾਰ ਇਹ ਸਮਾਗਮ 12 ਅਗਸਤ ਨੂੰ ਮੰਦਰ ਦੇ ਵਿਹੜੇ ਵਿਚ ਕਰਵਾਇਆ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਅਮਰੀਕ ਸਿੰਘ ਬੀਕਾ ਪ੍ਰਧਾਨ ਬੀਬੜੀਆ ਮਾਈਆਂ ਮੰਦਰ ਕਮੇਟੀ ਨੇ ਦੱਸਿਆ ਕਿ ਇਸ ਮੇਲੇ ਲਈ ਸਰਪੰਚ ਕਰਮਜੀਤ ਕੌਰ ਅਤੇ ਸਰਪੰਚ ਨਾਜਮ ਸਿੰਘ ਫ਼ੌਜੀ ਤੋਂ ਇਲਾਵਾ ਸਮੁੱਚੀ ਪੰਚਾਇਤ ਮੰਦਰ ਕਮੇਟੀ ਦਾ ਸਹਿਯੋਗ ਕਰ ਰਹੀ ਹੈ।

Ad Position 21
No active advertisement
ਅਜੀਤ ਡੈਸਕ 11-08-2026
ਸ਼ਹਿਣਾ, 10 ਅਗਸਤ (ਸੁਰੇਸ਼ ਗੋਗੀ)-ਬੀਬੜੀਆਂ ਮਾਈਆਂ ਪ੍ਰਬੰਧਕੀ ਕਮੇਟੀ ਸ਼ਹਿਣਾ ਵਲੋਂ ਪਿਛਲੇ ਕਈ ਸਾਲਾਂ ਤੋਂ ਤੀਆਂ ਦੇ ਤਿਉਹਾਰ ਦੇ ਸਬੰਧ ਵਿਚ ਸਮਾਗਮ ਕਰਵਾਇਆ ਜਾਂਦਾ ਹੈ ਅਤੇ ਇਸ ਵਾਰ ਇਹ ਸਮਾਗਮ 12 ਅਗਸਤ ਨੂੰ ਮੰਦਰ ਦੇ ਵਿਹੜੇ ਵਿਚ ਕਰਵਾਇਆ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਅਮਰੀਕ ਸਿੰਘ ਬੀਕਾ ਪ੍ਰਧਾਨ ਬੀਬੜੀਆ ਮਾਈਆਂ ਮੰਦਰ ਕਮੇਟੀ ਨੇ ਦੱਸਿਆ ਕਿ ਇਸ ਮੇਲੇ ਲਈ ਸਰਪੰਚ ਕਰਮਜੀਤ ਕੌਰ ਅਤੇ ਸਰਪੰਚ ਨਾਜਮ ਸਿੰਘ ਫ਼ੌਜੀ ਤੋਂ ਇਲਾਵਾ ਸਮੁੱਚੀ ਪੰਚਾਇਤ ਮੰਦਰ ਕਮੇਟੀ ਦਾ ਸਹਿਯੋਗ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਤੀਆਂ ਦੇ ਮੇਲੇ ਲਈ ਕਮੇਟੀ ਵਲੋਂ ਢੁੱਕਵੇਂ ਪ੍ਰਬੰਧ ਕੀਤੇ ਜਾ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ 3 ਕੁਇੰਟਲ ਭੁੱਕੀ ਚੂਰਾ ਪੋਸਤ ਅਤੇ ਟਰੱਕ ਸਮੇਤ ਤਿੰਨ ਪੁਲਿਸ ਅੜਿੱਕੇ ਅਗਲੀ ਖ਼ਬਰ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਸ ਮੌਕੇ ਬੱਚਿਆਂ ਨੂੰ ਖਵਾਈ ਅਲਬੈਂਡਾਜ਼ੋਲ
Ad Position 24