14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਬੀ.ਵੀ.ਐੱਮ. ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਜ਼ੋਨਲ ਪੱਧਰੀ ਕਰਾਟੇ ਮੁਕਾਬਲੇ ਵਿਚੋਂ ਸੋਨੇ, ਚਾਂਦੀ ਤੇ ਤਾਂਬੇ ਦੇ ਤਗਮੇ ਜਿੱਤੇ

ਬਰਨਾਲਾ, 13 ਅਗਸਤ (ਅਸ਼ੋਕ ਭਾਰਤੀ)-ਬੀ. ਵੀ.

Ad Position 21
No active advertisement
ਅਜੀਤ ਡੈਸਕ 14-08-2026
ਬਰਨਾਲਾ, 13 ਅਗਸਤ (ਅਸ਼ੋਕ ਭਾਰਤੀ)-ਬੀ.ਵੀ.ਐੱਮ. ਇੰਟਰਨੈਸ਼ਨਲ ਸਕੂਲ ਬਰਨਾਲਾ ਦੇ ਹੋਣਹਾਰ ਵਿਦਿਆਰਥੀਆਂ ਨੇ ਜ਼ੋਨਲ ਪੱਧਰੀ ਕਰਾਟੇ ਮੁਕਾਬਲੇ ਵਿਚੋਂ ਸੋਨੇ, ਚਾਂਦੀ ਤੇ ਤਾਂਬੇ ਦੇ ਤਗਮੇ ਜਿੱਤ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ। ਇਹ ਜਾਣਕਾਰੀ ਪ੍ਰਿੰਸੀਪਲ ਮਨਿੰਦਰਜੀਤ ਕੌਰ ਧਾਲੀਵਾਲ ਨੇ ਦਿੱਤੀ ਤੇ ਦੱਸਿਆ ਕਿ ਵਿਦਿਆਰਥੀ ਹਰਨੂਰ ਕੌਰ ਨੇ 26 ਕਿੱਲੋਗਰਾਮ ਭਾਰ ਵਰਗ ਵਿਚ ਸੋਨ ਤਗਮਾ, ਜੀਵਨਜੋਤ ਕੌਰ ਨੇ 34 ਕਿੱਲੋਗਰਾਮ ਭਾਰ ਵਰਗ ਵਿਚ ਸੋਨ ਤਗਮਾ, ਆਦਿਬਾ ਨੇ 42 ਕਿੱਲੋਗਰਾਮ ਭਾਰ ਵਰਗ ਵਿਚ ਚਾਂਦੀ ਦਾ ਤਗਮਾ, ਪ੍ਰਿਆਲ ਨੇ 46 ਕਿੱਲੋਗਰਾਮ ਭਾਰ ਵਰਗ ਵਿਚ ਤਾਂਬੇ, ਪਰੀ ਨੇ 50 ਕਿੱਲੋਗਰਾਮ ਭਾਰ ਵਰਗ ਵਿਚ ਚਾਂਦੀ ਦਾ ਤਗਮਾ, ਸ਼ਗਨਦੀਪ ਨੇ 50 ਕਿੱਲੋਗਰਾਮ ਤੋਂ ਉੱਪਰ ਭਾਰ ਵਰਗ ਵਿਚ ਸੋਨ ਤਗਮਾ, ਰਾਜਵੀਰ ਕੌਰ ਨੇ 64 ਕਿੱਲੋਗਰਾਮ ਭਾਰ ਵਰਗ ਵਿਚ ਸੋਨ ਤਗਮਾ, ਸ਼੍ਰੇਆ ਕੁਮਾਰੀ ਨੇ ਵੀ 32 ਕਿੱਲੋਗਰਾਮ ਭਾਰ ਵਰਗ ਵਿਚ ਸੋਨ ਤਗਮਾ, ਕਰੀਨਾ ਕੁਮਾਰੀ ਨੇ 52 ਕਿੱਲੋਗਰਾਮ ਭਾਰ ਵਰਗ ਵਿਚ ਸੋਨ ਤਗਮਾ, 30 ਕਿੱਲੋਗਰਾਮ ਭਾਰ ਵਰਗ ਵਿਚ ਇਕ ਖਿਡਾਰੀ ਅਭਿਨਾਸ਼ ਨੇ ਸੋਨ ਤਗਮਾ, 35 ਕਿੱਲੋਗਰਾਮ ਭਾਰ ਵਰਗ ਵਿਚ ਸਾਹਿਲ ਨੇ ਚਾਂਦੀ ਦਾ ਤਗਮਾ ਜਿੱਤਿਆ ਹੈ। ਇਸ ਸ਼ਾਨਦਾਰ ਪ੍ਰਾਪਤੀ ’ਤੇ ਪ੍ਰਿੰਸੀਪਲ ਮਨਿੰਦਰਜੀਤ ਕੌਰ ਧਾਲੀਵਾਲ ਨੇ ਹੋਣਹਾਰ ਵਿਦਿਆਰਥੀਆਂ ਤੇ ਸਟਾਫ਼ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਪਬਲਿਕ ਸਕੂਲ ਮਾਨਾਂ ਪਿੰਡੀ ਦੀ ਟੀਮ ਜ਼ੋਨ ਪੱਧਰੀ ਮੁਕਾਬਲੇ ਵਿਚੋਂ ਪਹਿਲੇ ਸਥਾਨ ’ਤੇ ਰਹੀ ਅਗਲੀ ਖ਼ਬਰ ਆਮ ਆਦਮੀ ਪਾਰਟੀ ਨੇ ਪੰਜਾਬ ਨੂੰ ਬੇਰੁਜ਼ਗਾਰੀ ਤੇ ਨਸ਼ਿਆਂ ਵੱਲ ਧੱਕਿਆ -ਬੀਬੀ ਘਨੌਰੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ...
Ad Position 24