14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਪਬਲਿਕ ਸਕੂਲ ਮਾਨਾਂ ਪਿੰਡੀ ਦੀ ਟੀਮ ਜ਼ੋਨ ਪੱਧਰੀ ਮੁਕਾਬਲੇ ਵਿਚੋਂ ਪਹਿਲੇ ਸਥਾਨ ’ਤੇ ਰਹੀ

ਧਨੌਲਾ, 13 ਅਗਸਤ (ਜਤਿੰਦਰ ਸਿੰਘ ਧਨੌਲਾ)-70ਵੀਆਂ ਪੰਜਾਬ ਰਾਜ ਜ਼ੋਨ ਖੇਡਾਂ ਵਿਚ ਸਕੂਲ ਸਿੱਖਿਆ ਵਿਭਾਗ ਵਲੋਂ ਕਰਵਾਏ ਗਏ ਜ਼ੋਨ ਪੱਧਰੀ ਸਕੂਲ ਖੇਡ ਮੁਕਾਬਲਿਆਂ ਵਿਚ ਪੰਜਾਬ ਪਬਲਿਕ ਸਕੂਲ ਮਾਨਾਂ ਪਿੰਡੀ ਬਰਨਾਲਾ ਦੀ ਖੋ-ਖੋ ਦੀ ਟੀਮ ਅੰਡਰ-14 ਲੜਕੀਆਂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਧਨੌਲਾ ਵਿਖੇ ਹੋਏ ਜ਼ੋਨ ਪੱਧਰੀ ਟੂਰਨਾਮੈਂਟ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਜ਼ੋਨ ਵਿਚੋਂ ਦੂਜਾ ਸਥਾਨ ਪ੍ਰਾਪਤ ਕੀਤਾ। ਖੋ-ਖੋ ਅੰਡਰ 19 ਲੜਕੀਆਂ ਨੇ ਵੀ ਜ਼ੋਨ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ।

Ad Position 21
No active advertisement
ਅਜੀਤ ਡੈਸਕ 14-08-2026
ਧਨੌਲਾ, 13 ਅਗਸਤ (ਜਤਿੰਦਰ ਸਿੰਘ ਧਨੌਲਾ)-70ਵੀਆਂ ਪੰਜਾਬ ਰਾਜ ਜ਼ੋਨ ਖੇਡਾਂ ਵਿਚ ਸਕੂਲ ਸਿੱਖਿਆ ਵਿਭਾਗ ਵਲੋਂ ਕਰਵਾਏ ਗਏ ਜ਼ੋਨ ਪੱਧਰੀ ਸਕੂਲ ਖੇਡ ਮੁਕਾਬਲਿਆਂ ਵਿਚ ਪੰਜਾਬ ਪਬਲਿਕ ਸਕੂਲ ਮਾਨਾਂ ਪਿੰਡੀ ਬਰਨਾਲਾ ਦੀ ਖੋ-ਖੋ ਦੀ ਟੀਮ ਅੰਡਰ-14 ਲੜਕੀਆਂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਧਨੌਲਾ ਵਿਖੇ ਹੋਏ ਜ਼ੋਨ ਪੱਧਰੀ ਟੂਰਨਾਮੈਂਟ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਜ਼ੋਨ ਵਿਚੋਂ ਦੂਜਾ ਸਥਾਨ ਪ੍ਰਾਪਤ ਕੀਤਾ। ਖੋ-ਖੋ ਅੰਡਰ 19 ਲੜਕੀਆਂ ਨੇ ਵੀ ਜ਼ੋਨ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਸੰਸਥਾ ਦੇ ਚੇਅਰਮੈਨ ਸ: ਅਮਰਜੀਤ ਸਿੰਘ ਚੀਮਾ, ਮੈਨੇਜਰ ਸੁਖਦੀਪ ਸਿੰਘ ਚੀਮਾ, ਪ੍ਰਿੰਸੀਪਲ ਸਿਮਰਨ ਕੌਰ ਨੇ ਬੱਚਿਆਂ ਅਤੇ ਸਕੂਲ ਦੇ ਖੇਡ ਅਧਿਆਪਕਾਂ ਗੁਰਵੀਰ ਸਿੰਘ ਡੀ.ਪੀ ਅਤੇ ਕਰਨਦੀਪ ਡੀ.ਪੀ ਦੀ ਇਸ ਪ੍ਰਾਪਤੀ ਤੇ ਸਾਰਿਆਂ ਨੂੰ ਵਧਾਈ ਦਿੱਤੀ ਅਤੇ ਅੱਗੋਂ ਹੋਰ ਵੀ ਵਧੀਆ ਪ੍ਰਦਰਸ਼ਨ ਕਰਨ ਲਈ ਪ੍ਰੇਰਿਆ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਰਬੱਤ ਦਾ ਭਲਾ ਟਰੱਸਟ ਨੇ 125 ਬੱਚਿਆਂ ਨੂੰ ਸਟੇਸ਼ਨਰੀ ਦਾ ਸਾਮਾਨ ਵੰਡਿਆ ਅਗਲੀ ਖ਼ਬਰ ਬੀ.ਵੀ.ਐੱਮ. ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਜ਼ੋਨਲ ਪੱਧਰੀ ਕਰਾਟੇ ਮੁਕਾਬਲੇ ਵਿਚੋਂ ਸੋਨੇ, ਚਾਂਦੀ ਤੇ ਤਾਂਬੇ ਦੇ ਤਗ...
Ad Position 24