13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਮਦਰ ਟੀਚਰ ਸਕੂਲ ਵਿਖੇ ਆਜ਼ਾਦੀ ਦਿਵਸ ਮਨਾਇਆ

ਬਰਨਾਲਾ, 13 ਅਗਸਤ (ਅਸ਼ੋਕ ਭਾਰਤੀ)-ਮਦਰ ਟੀਚਰ ਸਕੂਲ ਬਰਨਾਲਾ ਵਿਖੇ ਆਜ਼ਾਦੀ ਦਿਵਸ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਦੇ ਆਧਾਰਤ ਰੰਗਾਂ ਰੰਗ ਪ੍ਰੋਗਰਾਮ ਗੀਤ, ਸੰਗੀਤ, ਕੋਰੀਓਗ੍ਰਾਫ਼ੀਆਂ ਪੇਸ਼ ਕੀਤੀਆਂ।

Ad Position 21
No active advertisement
ਮਦਰ ਟੀਚਰ ਸਕੂਲ ਬਰਨਾਲਾ ਵਿਖੇ ਆਜ਼ਾਦੀ ਦਿਵਸ ਮਨਾਉਣ ਮੌਕੇ ਵਿਦਿਆਰਥੀ। ਅਜੀਤ ਤਸਵੀਰ 14-08-2026
ਬਰਨਾਲਾ, 13 ਅਗਸਤ (ਅਸ਼ੋਕ ਭਾਰਤੀ)-ਮਦਰ ਟੀਚਰ ਸਕੂਲ ਬਰਨਾਲਾ ਵਿਖੇ ਆਜ਼ਾਦੀ ਦਿਵਸ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਦੇ ਆਧਾਰਤ ਰੰਗਾਂ ਰੰਗ ਪ੍ਰੋਗਰਾਮ ਗੀਤ, ਸੰਗੀਤ, ਕੋਰੀਓਗ੍ਰਾਫ਼ੀਆਂ ਪੇਸ਼ ਕੀਤੀਆਂ। ਪ੍ਰਿੰਸੀਪਲ ਦਲਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਆਜ਼ਾਦੀ ਦਿਵਸ ਦੀ ਮਹੱਤਤਾ ਸਬੰਧੀ ਜਾਣੂ ਕਰਵਾਇਆ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੜੇਮਾਰੀ ਦੀ ਮਾਰ ਝੱਲ ਰਹੇ ਕਿਸਾਨ ਸਰਕਾਰ ਤੋਂ ਮੁਆਵਜ਼ੇ ਦੀ ਉਡੀਕ ’ਚ-ਪ੍ਰੀਤ ਰੰਧਾਵਾ ਅਗਲੀ ਖ਼ਬਰ ਇਕ ਹੀ ਰਾਤ ਵਿਚ ਰਾਮ ਬਾਗ਼ ਰੋਡ ਉੱਪਰ ਦੋ ਦੁਕਾਨਾਂ ’ਚ ਚੋਰੀ
Ad Position 24