15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਦਸਮੇਸ਼ ਮਾਡਲ ਸਕੂਲ ਭੋਤਨਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਟੱਲੇਵਾਲ, 14 ਅਗਸਤ (ਸੋਨੀ ਚੀਮਾ)-ਦਸਮੇਸ਼ ਮਾਡਲ ਸਕੂਲ ਭੋਤਨਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵਲੋਂ ਪੰਜਾਬੀ ਸਭਿਆਚਾਰ ਦੇ ਆਧਾਰਤ ਰੰਗਾਂ ਰੰਗ ਪ੍ਰੋਗਰਾਮ ਪੇਸ਼ ਕੀਤਾ।

Ad Position 21
No active advertisement
ਅਜੀਤ ਡੈਸਕ 15-08-2026
ਟੱਲੇਵਾਲ, 14 ਅਗਸਤ (ਸੋਨੀ ਚੀਮਾ)-ਦਸਮੇਸ਼ ਮਾਡਲ ਸਕੂਲ ਭੋਤਨਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵਲੋਂ ਪੰਜਾਬੀ ਸਭਿਆਚਾਰ ਦੇ ਆਧਾਰਤ ਰੰਗਾਂ ਰੰਗ ਪ੍ਰੋਗਰਾਮ ਪੇਸ਼ ਕੀਤਾ। ਵਿਦਿਆਰਥੀਆਂ ਨੇ ਜੋਸ਼ੀਲੇ ਗਿੱਧੇ ਅਤੇ ਭੰਗੜੇ ਦੀ ਪੇਸ਼ਕਾਰੀ ਨਾਲ ਦਰਸ਼ਕਾਂ ਦਾ ਮਨ ਮੋਹ ਲਿਆ। ਪੰਜਾਬੀ ਲੋਕ-ਗੀਤਾਂ, ਲੋਕ-ਨਾਚਾਂ ਅਤੇ ਰਵਾਇਤੀ ਸੱਭਿਆਚਾਰਕ ਝਲਕੀਆਂ ਨੇ ਪੂਰੇ ਮਾਹੌਲ ਨੂੰ ਪੰਜਾਬੀਅਤ ਦੇ ਰੰਗ ਵਿਚ ਰੰਗ ਦਿੱਤਾ। ਇਸ ਮੌਕੇ ਮੈਡਮ ਕਰਮਜੀਤ ਕੌਰ, ਹਰਪ੍ਰੀਤ ਕੌਰ, ਲਵਪ੍ਰੀਤ ਕੌਰ, ਗੁਰਪ੍ਰੀਤ ਕੌਰ, ਡਾ: ਸੁਖਮੰਦਰ ਸਿੰਘ, ਅਵਤਾਰ ਸਿੰਘ, ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਐਡਵੋਕੇਟ ਰਾਹੀ ਵਲੋਂ ਸ੍ਰੀ ਹਜ਼ੂਰ ਸਾਹਿਬ ਵਿਖੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ’ਤੇ ਹੋਏ ਹਮਲੇ ਦੀ ਕਰੜੇ ਸ਼ਬਦਾਂ ’ਚ ਨਿੰਦਾ ਅਗਲੀ ਖ਼ਬਰ ਐੱਸ.ਜੀ.ਐੱਨ. ਇੰਟਰਨੈਸ਼ਨਲ ਸਕੂਲ ਦੀਵਾਨਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ
Ad Position 24